ਪੜਚੋਲ ਕਰੋ

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਐਮ.ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ 52 (2) ਐਲ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਵੱਖ ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ.ਸੀ.ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਐਮ ਸੀ ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ  ਅਤੇ ਹੋਰ ਕੰਮਾਂ ਲਈ  ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜ਼ੋ ਇਲਾਕੇ ਦੀ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖਰਚੇ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਤਰਜ਼ੀਹ ਹੈ। ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget