ਪੜਚੋਲ ਕਰੋ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

Punjab News: ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਰਹਿਣ ਵਾਲੀ ਹੈ। ਪੀਆਰਟੀਸੀ (PRTC) ਅਤੇ ਪਨਬੱਸ (PUNBUS) ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ।

Punjab News: ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਰਹਿਣ ਵਾਲੀ ਹੈ। ਪੀਆਰਟੀਸੀ (PRTC) ਅਤੇ ਪਨਬੱਸ (PUNBUS) ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਲੋਕਾਂ ਨੂੰ ਤਿੰਨ ਦਿਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ

ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਚੁੱਕੀ ਸੀ। ਇਸ ਸਬੰਧੀ ਪਿਛਲੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ।

ਮੰਤਰੀ ਮਹਿੰਦਰ ਭਗਤ ਨਾਲ ਕੀਤੀ ਸੀ ਮੁਲਾਕਾਤ

ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਸੀਨੀਅਰ ਆਗੂ ਚਾਨਣ ਸਿੰਘ ਚੰਨਾ ਆਦਿ ਨੇ ਕੀਤੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰ ਭਗਤ ਨੂੰ ਮੰਗ ਪੱਤਰ ਸੌਂਪ ਕੇ ਯੂਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਯੂਨੀਅਨ ਨੂੰ ਸੰਘਰਸ਼ ਕਰਨ ਲਈ ਹੋਣਾ ਪੈ ਰਿਹਾ ਮਜਬੂਰ

ਯੂਨੀਅਨ ਨੇ ਮੰਤਰੀ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਸਥਾਨਕ ਬੱਸ ਸਟੈਂਡ ’ਤੇ ਵੀ ਸੰਬੋਧਨ ਕੀਤਾ। ਬਿਕਰਮਜੀਤ ਸਿੰਘ ਨੇ ਕਿਹਾ ਕਿ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget