ਪੜਚੋਲ ਕਰੋ

ਬੀਬੀਆਂ ਲਈ ਖ਼ਾਸ ਖ਼ਬਰ! ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

Punjab News: ਪੰਜਾਬ ਵਿੱਚ ਸਰਕਾਰੀ ਬੱਸਾਂ ਤੋਂ ਸਫਰ ਕਰਨ ਵਾਲੇ ਲੋਕਾਂ ਲਈ ਖਾਸ ਖਬਰ ਸਾਹਮਣੇ ਆਈ ਹੈ, ਖਾਸ ਕਰਕੇ ਬੀਬੀਆਂ ਜਿਹੜੀਆਂ ਸਰਕਾਰੀ ਬੱਸਾਂ ਤੋਂ ਹੀ ਅਪਣਾ ਸਫਰ ਪੂਰਾ ਕਰਦੀਆਂ ਹਨ, ਉਹ ਵੀ ਧਿਆਨ ਦੇ ਕੇ ਆਹ ਖ਼ਬਰ ਦੇਖ ਲੈਣ।

Punjab News: ਪੰਜਾਬ ਵਿੱਚ ਸਰਕਾਰੀ ਬੱਸਾਂ ਤੋਂ ਸਫਰ ਕਰਨ ਵਾਲੇ ਲੋਕਾਂ ਲਈ ਖਾਸ ਖਬਰ ਸਾਹਮਣੇ ਆਈ ਹੈ, ਖਾਸ ਕਰਕੇ ਬੀਬੀਆਂ ਜਿਹੜੀਆਂ ਸਰਕਾਰੀ ਬੱਸਾਂ ਤੋਂ ਹੀ ਅਪਣਾ ਸਫਰ ਪੂਰਾ ਕਰਦੀਆਂ ਹਨ, ਉਹ ਵੀ ਧਿਆਨ ਦੇ ਕੇ ਆਹ ਖ਼ਬਰ ਦੇਖ ਲੈਣ। ਦੱਸ ਦਈਏ ਕਿ ਪੰਜਾਬ ਵਿੱਚ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬਸ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਤਿੰਨ ਦਿਨਾਂ ਬੱਸਾਂ ਦਾ ਆਵਾਜਾਈ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਮੁਲਾਜ਼ਮ 9,10 ਅਤੇ 11 ਜੁਲਾਈ ਨੂੰ ਹੜਤਾਲ ਕਰਨਗੇ ਅਤੇ ਕੋਈ ਬੱਸ ਨਹੀਂ ਚੱਲੇਗੀ। ਇਹ ਸਾਰੇ ਮੁਲਾਜ਼ਮ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰਨਗੇ। ਜ਼ਿਕਰ ਕਰ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਪਨਬਸ ਅਤੇ ਪੀਆਰਟੀਸੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਕੀਤੀ ਸੀ, ਉਦੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਡੀਆਂ ਮੰਗਾਂ ‘ਤੇ ਛੇਤੀ ਹੀ ਵਿਚਾਰ ਕੀਤਾ ਜਾਵੇਗਾ ਪਰ ਇੱਕ ਮਹੀਨਾ ਬੀਤ ਗਿਆ ਪਰ ਹਾਲੇ ਤੱਕ ਕੋਈ ਮੰਗ ਪੂਰੀ ਨਹੀਂ ਕੀਤੀ ਗਈ।

ਕੀ ਹਨ ਮੁਲਾਜ਼ਮਾਂ ਦੀਆਂ ਮੰਗਾਂ

ਦਰਅਸਲ,  ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਣੇ ਹੋਰ ਵੀ ਕਈ ਮੰਗਾਂ ਹਨ। ਦੂਜੇ ਪਾਸੇ, ਪੀਆਰਟੀਸੀ ਅਤੇ ਪਨਬੱਸ ਠੇਕੇਦਾਰੀ ਸਿਸਟਮ ਲਾਗੂ ਕਰਕੇ ਇਨ੍ਹਾਂ ਗੈਰ-ਹੁਨਰਮੰਦ ਮੁਲਾਜ਼ਮਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾ ਰਹੇ ਹਨ।

ਮਜ਼ਦੂਰਾਂ ਨੂੰ ਡਰ ਹੈ ਕਿ ਜੇਕਰ ਠੇਕੇਦਾਰੀ ਸਿਸਟਮ ਲਾਗੂ ਕੀਤਾ ਗਿਆ, ਤਾਂ ਉਨ੍ਹਾਂ ਦੀਆਂ ਨੌਕਰੀਆਂ ਖੁੱਸ ਜਾਣਗੀਆਂ। ਇਸੇ ਲਈ ਉਹ ਵਾਰ-ਵਾਰ ਸੜਕਾਂ ਜਾਮ ਕਰਦੇ ਹਨ। ਪਰ ਆਮ ਜਨਤਾ ਦੋਵਾਂ ਧਿਰਾਂ ਵਿਚਕਾਰ ਚੱਲ ਰਹੀ ਲੜਾਈ ਤੋਂ ਤੰਗ ਆ ਚੁੱਕੀ ਹੈ। 

ਕਿਉਂਕਿ ਜਦੋਂ ਵੀ ਹੜਤਾਲ ਹੁੰਦੀ ਹੈ ਤਾਂ ਆਮ ਜਨਤਾ ਨੂੰ ਇਸ ਦਾ ਨੁਕਸਾਨ ਝੱਲਣਾ ਪੈਂਦਾ ਹੈ, ਜਿਹੜੇ ਪੈਸੇ ਲਾ ਕੇ ਸਫਰ ਨਹੀਂ ਕਰ ਸਕਦੇ ਹਨ, ਉਨ੍ਹਾਂ ਨੂੰ ਜ਼ਿਆਦਾ ਪਰੇਸ਼ਾਨੀ ਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget