ਪੜਚੋਲ ਕਰੋ

PRTC ਬੱਸ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਕੇ 'ਤੇ ਮੌਤ

PRTC ਬੱਸ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਪਟਿਆਲਾ ਤੋਂ ਦੇਵੀਗੜ੍ਹ ਰੋਡ 'ਤੇ ਜਾ ਰਹੀ ਸੀ। ਸਨੀ ਇਨਕਲੇਵ ਨੇੜੇ ਇਹ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ’ਚ ਬੱਸ ਡਰਾਈਵਰ ਦੀ ਮੌਕੇ ’ਤੇ ਮੌਤ ਹੋ ਗਈ।

ਪਟਿਆਲਾ: PRTC ਬੱਸ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਪਟਿਆਲਾ ਤੋਂ ਦੇਵੀਗੜ੍ਹ ਰੋਡ 'ਤੇ ਜਾ ਰਹੀ ਸੀ। ਸਨੀ ਇਨਕਲੇਵ ਨੇੜੇ ਇਹ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ’ਚ ਬੱਸ ਡਰਾਈਵਰ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੀ.ਆਰ.ਟੀ.ਸੀ. ਦੇ ਵੱਡੇ ਅਫ਼ਸਰ ਮੌਕੇ ’ਤੇ ਪਹੁੰਚੇ। ਫਿਲਹਾਲ ਪੁਲਿਸ ਨੇ ਬੱਸ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਟਿਆਲਾ ਦੇ ਮੋਰਚਰੀ ਘਰ 'ਚ ਰਖਵਾ ਦਿੱਤਾ ਹੈ।

ਮ੍ਰਿਤਕ ਬੱਸ ਡਰਾਈਵਰ ਦੀ ਪਛਾਣ 42 ਸਾਲਾ ਜਸਵਿੰਦਰ ਸਿੰਘ ਵਾਸੀ ਪਿੰਡ ਮੀਰਾਪੁਰ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਬੱਸ ਪਟਿਆਲਾ ਦੇ ਦੇਵੀਗੜ੍ਹ ਤੋਂ ਹੁੰਦੇ ਹੋਏ ਅੰਬਾਲਾ ਵੱਲ ਨੂੰ ਜਾ ਰਹੀ ਸੀ।

ਦੱਸ ਦੇਈਏ ਕਿ ਪੀ.ਆਰ.ਟੀ.ਸੀ. ਦੀ ਬੱਸ ਪਟਿਆਲਾ ਦੇ ਦੇਵੀਗੜ੍ਹ ਤੋਂ ਹੁੰਦੇ ਹੋਏ ਅੰਬਾਲਾ ਵੱਲ ਨੂੰ ਜਾ ਰਹੀ ਸੀ। ਅੱਗੇ ਇਕ ਹੋਰ ਪੀ.ਆਰ.ਟੀ.ਸੀ. ਦੀ ਆ ਰਹੀ ਤੇਜ਼ ਰਫ਼ਤਾਰ ਬੱਸ ਕਾਰਨ ਦੂਜੀ ਬੱਸ ਦਾ ਸੰਤੁਲਨ ਖ਼ਰਾਬ ਹੋ ਗਿਆ। ਜਿਸ ਕਾਰਨ ਬੱਸ ਜੰਗਲਾਤ ਮਹਿਕਮੇ ਦੀ ਜ਼ਮੀਨ ਵਿੱਚ ਜਾ ਵੜੀ। ਪੀ.ਆਰ.ਟੀ.ਸੀ. ਦੇ ਇੰਸਪੈਕਟਰ ਗੁਰਨੈਬ ਸਿੰਘ ਨੇ ਕਿਹਾ ਕਿ ਅੱਗੋਂ ਆ ਰਹੀ ਬੱਸ ਨੂੰ ਬਚਾਉਣ ਦੇ ਚੱਕਰ ’ਚ ਇਹ ਹਾਦਸਾ ਵਾਪਰਿਆ ਹੈ, ਜਿਸ ’ਚ ਬੱਸ ਡਰਾਈਵਰ ਦੀ ਮੌਤ ਹੋ ਗਈ। ਅਸੀਂ ਸਰਕਾਰ ਨੂੰ ਮੰਗ ਕਰਦੇ ਹਾਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget