Bus Overturned Due To Imbalance: ਡੱਬਵਾਲੀ ਤੋਂ ਬਠਿੰਡਾ ਆ ਰਹੀ ਪੀਆਰਟੀਸੀ ਸਰਕਾਰੀ ਬੱਸ ਪਿੰਡ ਪਥਰਾਲਾ ਨਜ਼ਦੀਕ ਪਲਟ ਗਈ। ਬਸ ਪਲਟਣ ਕਰਕੇ ਇੱਕ ਮਹਿਲਾ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜਖਮੀ ਹੋ ਗਈਆਂ। ਇਹ ਹਾਦਸਾ ਬੱਸ ਦਾ ਸੰਤੁਲਨ ਵਿਗੜਨ ਕਾਰਨ ਹੋਇਆ ਹੈ।
ਰਾਜਗਿਰਾ ਨੇ ਕਿਹਾ ਹੈ ਕਿ ਬਾਰਿਸ਼ ਪਈ ਹੋਈ ਸੀ ਅਤੇ ਬੱਸ ਅਚਾਨਕ ਤੇਜ਼ ਰਫਤਾਰ ਵਿੱਚ ਆਈ, ਜਿਸ ਕਰਕੇ ਇਹ ਖੌਫਨਾਕ ਹਾਦਸਾ ਵਾਪਰ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।