ਪੜਚੋਲ ਕਰੋ

ਨਵਾਂ ਸਾਲ ਚੜ੍ਹਦਿਆਂ ਹੀ ਜਨਤਾ ਨੂੰ ਝਟਕੇ ਮਗਰੋਂ ਝਟਕਾ

ਨਵਾਂ ਸਾਲ ਚੜ੍ਹਦਿਆਂ ਹੀ ਜਨਤਾ ਨੂੰ 'ਤੇ ਆਰਥਿਕ ਬੋਝ ਵਧ ਗਿਆ ਹੈ। ਕੇਂਦਰ ਸਰਕਾਰ ਨੇ ਜਿੱਥੇ ਰਸੋਈ ਗੈਸ ਤੇ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਬਿਜਲੀ ਦਰਾਂ ’ਚ ਵਾਧੇ ਦੇ ਨਾਲ ਹੀ ਬੱਸ ਕਿਰਾਏ ਵੀ ਵਧਾ ਦਿੱਤੇ ਹਨ। ਪੰਜਾਬ ਸਰਕਾਰ ਨੇ ਬੱਸ ਕਿਰਾਏ ਵਿੱਚ ਦੋ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ ਜਿਸ ਨਾਲ ਬੱਸਾਂ ਦਾ ਆਮ ਕਿਰਾਇਆ 114 ਤੋਂ ਵਧ ਕੇ 116 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ ਜੋ ਸਧਾਰਨ ਬੱਸਾਂ ਦਾ ਕਿਰਾਇਆ ਹੈ।

ਚੰਡੀਗੜ੍ਹ: ਨਵਾਂ ਸਾਲ ਚੜ੍ਹਦਿਆਂ ਹੀ ਜਨਤਾ ਨੂੰ 'ਤੇ ਆਰਥਿਕ ਬੋਝ ਵਧ ਗਿਆ ਹੈ। ਕੇਂਦਰ ਸਰਕਾਰ ਨੇ ਜਿੱਥੇ ਰਸੋਈ ਗੈਸ ਤੇ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਬਿਜਲੀ ਦਰਾਂ ’ਚ ਵਾਧੇ ਦੇ ਨਾਲ ਹੀ ਬੱਸ ਕਿਰਾਏ ਵੀ ਵਧਾ ਦਿੱਤੇ ਹਨ। ਪੰਜਾਬ ਸਰਕਾਰ ਨੇ ਬੱਸ ਕਿਰਾਏ ਵਿੱਚ ਦੋ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ ਜਿਸ ਨਾਲ ਬੱਸਾਂ ਦਾ ਆਮ ਕਿਰਾਇਆ 114 ਤੋਂ ਵਧ ਕੇ 116 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ ਜੋ ਸਧਾਰਨ ਬੱਸਾਂ ਦਾ ਕਿਰਾਇਆ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਬਗੈਰ ਸਬਸਿਡੀ ਵਾਲਾ ਰਸੋਈ ਗੈਸ ਸਿਲੰਡਰ 19 ਰੁਪਏ ਮਹਿੰਗਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਘਰੇਲੂ ਖ਼ਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਤੇ ਸਨਅਤਾਂ ਲਈ 29 ਪੈਸੇ ਪ੍ਰਤੀ ਯੂਨਿਟ ਮਹਿੰਗੀ ਕੀਤੀ ਹੈ। ਇਸ ਦੇ ਨਾਲ ਹੀ ਬੱਸ ਕਿਰਾਏ ਵਿੱਚ ਦੋ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਤੈਅ ਨਿਯਮਾਂ ਅਨੁਸਾਰ ਐਚਵੀਏਸੀ ਬੱਸ ਦਾ ਕਿਰਾਇਆ ਆਮ ਕਿਰਾਏ ਤੋਂ 20 ਫੀਸਦੀ ਵੱਧ ਹੁੰਦਾ ਹੈ ਜਿਸ ਤਹਿਤ ਇਹ 139 ਪੈਸੇ ਹੋ ਗਿਆ ਹੈ। ਇੰਟੈਗਰਲ ਕੋਚ ਬੱਸ ਦਾ ਕਿਰਾਇਆ ਆਮ ਕਿਰਾਏ ਤੋਂ 80 ਫੀਸਦੀ ਵੱਧ ਭਾਵ 208 ਪੈਸੇ, ਜਦਕਿ ਸੁਪਰ ਇੰਟੈਗਰਲ ਕੋਚ ਬੱਸ ਦਾ ਕਿਰਾਇਆ ਆਮ ਕਿਰਾਏ ਤੋਂ ਸੌ ਫੀਸਦੀ ਵੱਧ ਹੁੰਦਾ ਹੈ ਜਿਸ ਤਹਿਤ ਇਹ ਕਿਰਾਇਆ ਵਧ ਕੇ ਹੁਣ 232 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਇਸ ਵਾਧੇ ਨਾਲ਼ ਪੀਆਰਟੀਸੀ ਦੀ ਰੋਜ਼ਾਨਾ ਆਮਦਨੀ ਵਿੱਚ ਕਰੀਬ ਦੋ ਲੱਖ ਰੁਪਏ ਰੋਜ਼ਾਨਾ ਦਾ ਇਜ਼ਾਫਾ ਹੋ ਗਿਆ ਹੈ। ਇਸ ਤਰ੍ਹਾਂ ਸਿਰਫ਼ ਦੋ ਪੈਸੇ ਦੇ ਵਾਧੇ ਨਾਲ਼ ਪੀਆਰਟੀਸੀ ਨੂੰ ਦੋ ਲੱਖ ਰੁਪਏ ਰੋਜ਼ਾਨਾ ਦੇ ਵਾਧੇ ਤਹਿਤ, ਮਹੀਨੇ ਦੀ 60 ਲੱਖ ਤੇ ਸਾਲ ਭਰ ਦੀ 7.20 ਕਰੋੜ ਰੁਪਏ ਦੀ ਆਮਦਨੀ ਵੱਧ ਹੋਵੇਗੀ। ਬੱਸ ਕਿਰਾਏ ਵਿਚ ਦੋ ਪੈਸੇ ਕਿਲੋਮੀਟਰ ਦੇ ਵਾਧੇ ਨਾਲ਼ ਪੰਜਾਬ ਰੋਡਵੇਜ਼ ਤੇ ਪ੍ਰਾਈਵੇਟ ਬੱਸ ਕੰਪਨੀਆਂ ਨੂੰ ਹੋਣ ਵਾਲ਼ੀ ਆਮਦਨੀ ਇਸ ਤੋਂ ਵੱਖਰੀ ਹੈ। ਇਸ ਐਲਾਨ ਤੋਂ ਬਾਅਦ ਆਮ ਬੱਸਾਂ ਦਾ 116 ਪੈਸੇ: ਐਚਵੀਏਸੀ ਦਾ 139 ਪੈਸੇ, ਇੰਟੈਗਰਲ ਦਾ 208 ਪੈਸੇ ਤੇ ਸੁਪਰ ਇੰਟੈਗਰਲ ਦਾ 232 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਹੋ ਗਿਆ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget