ਪੜਚੋਲ ਕਰੋ

PRTC ਦੀ ਚੱਲਦੀ ਬੱਸ ਦੀ ਖੁੱਲ੍ਹੀ ਬਾਰੀ, ਡਿੱਗੀਆਂ ਮਾਂ ਤੇ ਧੀ, ਇੱਕ ਦੀ ਹੋਈ ਮੌਕੇ 'ਤੇ ਮੌ*ਤ

PRTC ਦੀ ਬੱਸ ਰਾਹੀਂ ਸੰਘੇੜੇ ਤੋਂ ਨਾਭਾ ਜਾ ਰਹੇ ਪਰਿਵਾਰ ਨਾਲ ਵਾਪਰੀ ਮੰਦਭਾਗੀ ਘਟਨਾ। ਪਰਿਵਾਰ ਨੇ ਕਿੱਥੇ ਸੋਚਿਆ ਹੋਣਾ ਕਿ ਇਹ ਸਫਰ ਆਖਰੀ ਸਫਰ ਹੋਏਗਾ। ਇਹ ਭਾਣਾ ਧੂਰੀ ਨੇੜੇ ਪਿੰਡ ਚਾਂਗਲੀ ਦੇ ਮੋੜ ਤੇ ਬੱਸ ਦੀ ਬਾਰੀ ’ਚੋਂ ਇਕ 30 ਸਾਲਾ ਔਰਤ ..

Punjab news: PRTC ਦੀ ਬੱਸ ਰਾਹੀਂ ਸੰਘੇੜੇ ਤੋਂ ਨਾਭਾ ਜਾ ਰਹੇ ਪਰਿਵਾਰ ਨਾਲ ਵਾਪਰੀ ਮੰਦਭਾਗੀ ਘਟਨਾ। ਪਰਿਵਾਰ ਨੇ ਕਿੱਥੇ ਸੋਚਿਆ ਹੋਣਾ ਕਿ ਇਹ ਸਫਰ ਆਖਰੀ ਸਫਰ ਹੋਏਗਾ। ਇਹ ਭਾਣਾ ਧੂਰੀ ਨੇੜੇ ਪਿੰਡ ਚਾਂਗਲੀ ਦੇ ਮੋੜ ਤੇ ਬੱਸ ਦੀ ਬਾਰੀ ’ਚੋਂ ਇਕ 30 ਸਾਲਾ ਔਰਤ ਅਤੇ ਉਸਦੀ ਬੇਟੀ ਸੜਕ ’ਤੇ ਡਿੱਗ ਗਈਆਂ, ਜਿਸ ’ਚ ਔਰਤ ਦੀ ਮੌਤ ਹੋ ਗਈ ਅਤੇ ਬੇਟੀ ਜ਼ਖ਼ਮੀ ਹੋ ਗਈ ਹੈ। ਜਿਸ ਨੂੰ ਧੂਰੀ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। 

ਹੋਰ ਪੜ੍ਹੋ : ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੰਜਾਬ ਸਰਕਾਰ ਤੋਂ ਮੰਗੀ ਸਿਹਤ ਰਿਪੋਰਟ, ਏਮਜ਼ ਦੇ ਡਾਕਟਰ ਤੋਂ ਲਈ ਜਾਏ ਸਿਹਤ ਲਈ ਸਲਾਹ

ਡਰਾਈਵਰ ਤੇ ਅਣਗਹਿਲੀ ਨਾਲ ਬੱਸ ਚਲਾਉਣ ਦੇ ਇਲਜ਼ਾਮ

ਮ੍ਰਿਤਕ ਦੇ ਪਤੀ ਨੇ ਦੱਸਿਆ ਅੱਜ ਸਵੇਰੇ ਆਪਣੇ ਪਰਿਵਾਰ ਨਾਲ ਨਾਭੇ ਜਾ ਰਹੇ ਸੀ ਅਤੇ PRTC ਬੱਸ ਦੇ ਡਰਾਈਵਰ ਨੇ ਪਿੰਡ ਚਾਂਗਲੀ ਵਾਲੇ ਮੋੜ ਤੋਂ ਬੱਸ ਨੂੰ ਤੇਜ਼ੀ ਨਾਲ ਮੋੜ ਦਿੱਤਾ, ਬੱਸ ਦੀ ਤਾਕੀ ਖੁੱਲੀ ਹੋਣ ਕਰ ਕੇ ਮੇਰੀ ਪਤਨੀ ਹਿਨਾ ਅਤੇ ਬੇਟੀ ਸੜਕ ’ਤੇ ਢਿੱਗ ਗਈਆਂ। ਜਿਨਾਂ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਪਤਨੀ ਦੀ ਮੌਤ ਹੋ ਗਈ। ਉਸਨੇ ਬੱਸ ਡਰਾਈਵਰ ਤੇ ਅਣਗਹਿਲੀ ਨਾਲ ਬੱਸ ਚਲਾਉਣ ਦੇ ਇਲਜ਼ਾਮ ਲਾਏ ਹਨ। 

ਕੰਡਕਟਰ ਨੇ ਦੱਸਿਆ ਇਹ ਸੱਚ

ਘਟਨਾ ਸਬੰਧੀ ਬੱਸ ਦੇ ਕੰਡਕਟਰ ਨੇ ਕਿਹਾ ਕਿ ਮੈਂ ਬੱਸ ’ਚ ਟਿਕਟਾਂ ਕੱਟ ਰਿਹਾ ਸੀ ਪਰ ਧੁੰਦ ਹੋਣ ਕਰ ਕੇ ਬੱਸ ਹੌਲੀ ਸੀ। ਕੰਡਕਟਰ ਨੇ ਕਿਹਾ ਲੜਕੀ ਦੀ ਮਾਂ ਆਪਣੀ ਬੱਚੀ ਨੂੰ ਉਲਟੀ ਕਰਵਾ ਰਹੀ ਸੀ ਤਦ ਇਹ ਹਾਦਸਾ ਵਾਪਰਿਆ ਹੈ। ਕੰਡਕਟਰ ਨੇ ਬੱਸ ਤੇਜ਼ੀ ਨਾਲ ਚਲਾਉਣ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ ਹੈ। 

ਇਸ ਸੰਬੰਧੀ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਨ੍ਹਾਂ ਕੋਲ ਸਵੇਰੇ ਦੋ ਮਰੀਜ਼ ਆਏ ਸਨ ਜਿਨਾਂ ’ਚੋਂ ਔਰਤ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਇੱਕ ਬੱਚੀ ਸੀ ਜਿਸ ਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸੀ ਅਤੇ ਉਸ ਦਾ ਇਲਾਜ ਕੀਤਾ ਗਿਆ। ਹੁਣ ਬੱਚੀ ਠੀਕ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget