ਪੜਚੋਲ ਕਰੋ

PRTC ਦੀ ਲਾਪਤਾ ਬੱਸ ਹੋਈ ਹਾਦਸੇ ਦਾ ਸ਼ਿਕਾਰ, ਬਿਆਸ ਦਰਿਆ ਵਿੱਚ ਡਿੱਗੀ ਮਿਲੀ, ਕੰਡਕਟਰ ਤੇ ਡਰਾਇਵਰ ਨਾਲ ਦੇਖੋ ਵੀ ਵਾਪਰਿਆ 

PRTC missing bus found : ਬਿਆਸ ਨਦੀ ਵਿੱਚ ਡਿੱਗਣ ਕਾਰਨ ਡਰਾਇਵਰ ਦੀ ਮੌਤ ਹੋਣ ਦੀ ਸੂਚਨਾ ਹੈ ਜਦਿਕ ਬੱਸ ਦੇ ਕੰਡਕਟਰ ਦਾ ਹਾਲੇ ਤੱਕ ਵੀ ਪਤਾ ਨਹੀਂ ਚੱਲ ਸਕਿਆ। ਬੱਸ ਬਿਆਸ ਦਰਿਆ ਵਿੱਚ ਮਿਲਣ ਦੀ ਜਾਣਕਾਰੀ PRTC ਵੱਲੋਂ ਫੇਸਬੁੱਕ 'ਤੇ ਪੋਸਟ

ਉੱਤਰ ਭਾਰਤ ਵਿੱਚ ਭਾਰੀ ਬਾਰਿਸ਼ ਦੇ ਕਾਰਨ ਹਾਏ ਹੜ੍ਹ ਵਿੱਚ PRTC ਦੀ ਬੱਸ ਵੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਪਿਛਲੇ 4 ਦਿਨਾਂ ਤੋਂ ਲਾਪਤਾ PRTC ਦੀ ਬੱਸ ਦਾ ਅੱਜ ਪਤਾ ਚੱਲ ਗਿਆ ਹੈ। PRTC ਲਾਪਤਾ ਹੋਈ ਬੱਸ ਜਿਸ ਦਾ ਨੰਬਰ PB 65 BB 4893 ਹੈ, ਇਹ ਬੱਸ ਬਿਆਸ ਨਦੀ ਵਿੱਚ ਡਿੱਗੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਮਨਾਲੀ ਲਈ ਰਵਾਨਾ ਹੋਈ ਸੀ ਤਾਂ ਹੜ੍ਹ ਦੀ ਮਾਰ ਵਿੱਚ ਆ ਗਈ। 

ਬਿਆਸ ਨਦੀ ਵਿੱਚ ਡਿੱਗਣ ਕਾਰਨ ਡਰਾਇਵਰ ਦੀ ਮੌਤ ਹੋਣ ਦੀ ਸੂਚਨਾ ਹੈ ਜਦਿਕ ਬੱਸ ਦੇ ਕੰਡਕਟਰ ਦਾ ਹਾਲੇ ਤੱਕ ਵੀ ਪਤਾ ਨਹੀਂ ਚੱਲ ਸਕਿਆ। ਬੱਸ ਬਿਆਸ ਦਰਿਆ ਵਿੱਚ ਮਿਲਣ ਦੀ ਜਾਣਕਾਰੀ PRTC ਵੱਲੋਂ ਫੇਸਬੁੱਕ 'ਤੇ ਪੋਸਟ ਰਾਹੀਂ ਵੀਡੀਓ ਪਾ ਕੇ ਦਿੱਤੀ ਗਈ ਹੈ। ਇਸ ਪੋਸਟ ਵਿੱਚ ਲਿਖਿਆ ਹੈ ਕਿ '' ਪੀ ਆਰ ਟੀ ਸੀ ਦੀ ਲਾਪਤਾ ਹੋਈ ਬੱਸ ( PB 65 BB 4893 )  ਬਿਆਸ ਨਦੀ ਵਿਚ ਡਿੱਗੀ ਮਿਲੀ ..  ਵਾਹਿਗੁਰੂ ਜੀ ਮਿਹਰ ਕਰਨ ''

PRTC ਦੀ ਇੱਕ ਬੱਸ ਜਿਸ ਦਾ ਨੰਬਰ PB 65 BB 4893 ਹੈ ਇਹ ਬੱਸ ਐਤਵਾਰ 9 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 43 ਵਾਲੇ ਬੱਸ ਸਟੈੈਂਡ ਤੋਂ ਮਨਾਲੀ ਲਈ ਨਿਕਲੀ ਸੀ। ਪਿਛਲੇ 4 ਦਿਨਾਂ ਤੋਂ ਇਸ ਦਾ ਕੋਈ ਵੀ ਅਤਾ ਪਤਾ ਨਹੀਂ ਚੱਲ ਰਿਹਾ ਸੀ। ਹਿਮਾਚਲ ਪ੍ਰਸ਼ਾਸਨ ਅਤੇ PRTC ਡਿਪੂ ਲਗਾਤਾਰ ਇਸ ਬੱਸ ਦੀ ਭਾਲ ਵਿੱਚ ਲੱਗੇ ਹੋਏ ਸਨ। ਜਿਸ ਤੋਂ ਬਾਅਦ ਅੱਜ ਬੱਸ ਦੇ ਬਿਆਸ ਦਰਿਆ ਵਿੱਚ ਡਿੱਗਣ ਦੀ ਜਾਣਕਾਰੀ ਮਿਲੀ ਹੈ। 

ਮਨਾਲੀ ਨੂੰ ਗਈ PRTC ਦੀ ਇਸ ਬੱਸ ਨਾਲ ਹਾਦਸਾ ਕਿਵੇਂ ਵਾਪਰਿਆ ਇਸ ਦੀ ਜਾਣਕਾਰੀ ਨਹੀਂ ਪਤਾ ਲੱਗ ਸਕੀ। ਬੱਸ ਵਿੱਚੋਂ ਸਿਰਫ਼ ਡਰਾਇਵਰ ਦੀ ਹੀ ਲਾਸ਼ ਬਰਾਮਦ ਹੋਈ ਹੈ। ਬਾਕੀ ਹੋਰ ਕੌਣ ਕੌਣ ਜਾਂ ਫਿਰ ਕਿੰਨੀਆਂ ਸਵਾਰੀਆਂ ਬੱਸ ਵਿੱਚ ਬੈਠੀਆਂ ਸਨ ਇਸ ਦਾ ਵੀ ਪਤਾ ਨਹੀਂ ਲੱਗ ਸਕਿਆ।

ਇਸ ਤੋਂ ਪਹਿਲਾਂ ਬੱਸ ਦੀ ਭਾਲ ਵਿੱਚ PRTC ਵੱਲੋਂ ਪੋਸਟ ਪਾਈ ਸੀ ਕਿ - '' ਜੇਕਰ ਕਿਸੇ ਵੀ ਵੀਰ ਨੇ ਮਨਾਲੀ ਰੋਡ ਉੱਤੇ ਪੀ. ਆਰ. ਟੀ. ਸੀ ਚੰਡੀਗੜ੍ਹ ਡਿਪੂ ਦੀ ਗੱਡੀ ( PB 65 BB 4893 ) ਦੇਖੀ ਹੋਵੇ ਤਾਂ ਜ਼ਰੂਰ ਕਮੈਂਟ ਕਰਕੇ ਦੱਸਿਓ ਜੀ.  ਗੱਡੀ ਚੰਡੀਗੜ੍ਹ ਤੋਂ ਮਨਾਲੀ ਰੂਟ ਉੱਤੇ ਐਤਵਾਰ ਨੂੰ  ਗਈ ਸੀ ਅਤੇ ਗੱਡੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਜੀ ਅਤੇ ਬੱਸ ਸਟਾਫ ਦੇ ਮੋਬਾਈਲ ਫੋਨ ਬੰਦ ਆ ਰਹੇ ਨੇ ਜੀ 
ਜੇਕਰ ਕਿਸੇ ਨੂੰ ਵੀ ਗੱਡੀ ਬਾਰੇ ਕੋਈ ਜਾਣਕਾਰੀ ਹੈ ਤਾਂ ਸਾਡੇ ਨਾਲ ਜ਼ਰੂਰ ਜਾਣਕਾਰੀ ਸਾਂਝੀ ਕਰਨਾ ਜੀ।  
ਵੱਧ ਤੋਂ ਵੱਧ ਪੋਸਟ ਨੂੰ ਸ਼ੇਅਰ ਕਰਿਓ ਜੀ ਸਾਰੇ  
ਵੱਲੋਂ  : ਸਮੂਹ ਸਟਾਫ ( ਪੀ. ਆਰ. ਟੀ. ਸੀ  ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ )''

ਟਾਪ ਹੈਡਲਾਈਨ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget