ਪੜਚੋਲ ਕਰੋ

PRTC ਕਾਮਿਆਂ ਨੇ ਬੱਸ ਸਟੈਂਡ ਦੇ ਮੁੱਖ ਗੇਟ ਕੀਤੇ ਬੰਦ, ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

Punjab News : ਵੱਡੀ ਗਿਣਤੀ ਵਿਚ ਇਕੱਠੇ ਹੋਏ ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਪਟਿਆਲੇ ਦੇ ਬੱਸ ਸਟੈਂਡ ਦੇ ਮੁੱਖ ਗੇਟ ਨੂੰ ਦੋ ਘੰਟੇ ਲਈ ਜਾਮ ਕਰਕੇ ਸਰਕਾਰ ਦੇ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਟ ਸਿਆਪਾ ਕੀਤਾ।

Punjab News : ਵੱਡੀ ਗਿਣਤੀ ਵਿਚ ਇਕੱਠੇ ਹੋਏ ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਪਟਿਆਲੇ ਦੇ ਬੱਸ ਸਟੈਂਡ ਦੇ ਮੁੱਖ ਗੇਟ ਨੂੰ ਦੋ ਘੰਟੇ ਲਈ ਜਾਮ ਕਰਕੇ ਸਰਕਾਰ ਦੇ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਟ ਸਿਆਪਾ ਕੀਤਾ। ਉਥੇ ਹੀ ਬੱਸ ਸਟੈਂਡ ਦਾ ਮੁੱਖ ਗੇਟ ਬੰਦ ਹੋਣ ਕਰਕੇ ਆਉਂਦੇ ਜਾਂਦੇ ਯਾਤਰੀਆਂ ਨੂੰ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ  ਯਾਤਰੀ ਕਾਫੀ ਜੱਦੋ ਜਹਿਦ ਕਰਦੇ ਨਜ਼ਰ ਆਏ ਬੱਸ ਸਟੈਂਡ ਦਾ ਗੇਟ ਜਾਮ ਕਰਨ ਉਪਰੰਤ ਇਹ ਪੀਆਰਟੀਸੀ ਐਕਸ਼ਨ ਕਮੇਟੀ ਦੇ ਵਰਕਰਾਂ ਨੇ ਇਕ ਵਿਸ਼ਾਲ ਰੋਸ ਰੈਲੀ ਵੀ ਬਾਜ਼ਾਰਾਂ ਵਿੱਚ ਕੱਢੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਸਰਕਾਰ ਆਉਣ ਤੋਂ ਬਾਅਦ ਅੱਜ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਦੀ ਫੂਕ ਨਿਕਲ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਪੀਆਰਟੀਸੀ ਦੇ ਕਰਮਚਾਰੀਆਂ ਦੀ ਤਨਖਾਹ ਨਹੀਂ ਪਾਈ ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਰ ਰਹੀ ਹੈ ਪਰ ਇਸ ਦੇ ਉਲਟ ਸਰਕਾਰ ਨੇ ਪੱਕੇ ਭਰਤੀ ਤਾਂ ਕੀ ਕਰਨੀ ਸੀ ਸਗੋਂ ਪਨਬੱਸ ਅਤੇ ਪੀਆਰਟੀਸੀ ਵਿੱਚ ਆਊਟਸੋਰਸ ਤੇ ਭਰਤੀ ਕਰ ਰਹੀ ਹੈ। ਉੱਥੇ ਹੀ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਦੇ ਕੇ ਕਰੋੜਾਂ ਰੁਪਏ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਰਵਾਉਣ ਲਈ ਵੀ ਸਰਕਾਰ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਬੱਸ ਸਟੈਂਡ ਦੇ ਮੁੱਖ ਗੇਟ ਉੱਤੇ ਪੱਕਾ ਮੋਰਚਾ ਲਾ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਨਗੇ।

ਦੋ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਹੋਣ 'ਤੇ ਭੜਕੇ ਮੁਲਾਜ਼ਮ

ਦੋ ਮਹੀਨੇ ਦੀਆਂ ਤਨਖਾਹਾਂ ਨਹੀਂ ਜਾਰੀ ਹੋਣ ਤੋਂ ਭੜਕੇ ਪੀਆਰਟੀਸੀ ਮੁਲਾਜ਼ਮਾਂ ਨੇ ਬੱਸ ਸਟੈਂਡ ਦੇ ਦੋਵੇਂ ਮੁੱਖ ਗੇਟਾਂ ਨੂੰ ਬੰਦ ਕਰ ਦਿੱਤਾ। ਭੜਕੇ ਕਾਮਿਆਂ ਵੱਲੋਂ ਜਿੱਥੇ ਕੋਈ ਵੀ ਬੱਸ ਅੰਦਰ ਦਾਖ਼ਲ ਨਹੀਂ ਹੋਣ ਦਿੱਤੀ, ਉੱਥੇ ਹੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਤੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਕਾਰਨ ਸ਼ਹਿਰ ਦੇ ਵਿੱਚ ਬੱਸਾਂ ਖੜ੍ਹੀਆਂ ਹੋਣ ਕਰਕੇ ਵੱਡੇ-ਵੱਡੇ ਜਾਮ ਲੱਗ ਗਏ ਹਨ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਹੋ ਜਾਂਦੀਆਂ ਉਹ ਉਦੋਂ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।

ਬੀਤੇ ਮਹੀਨੇ ਮਿਲੀ ਸੀ ਅੱਧੀ ਤਨਖ਼ਾਹ

ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਮੁਲਾਜ਼ਮਾਂ ਨੂੰ ਅੱਧੀ ਤਨਖਾਹ ਮਿਲੀ ਸੀ। ਮੁਲਾਜ਼ਮਾਂ ਅਨੁਸਾਰ ਅੱਧੀ ਤਨਖ਼ਾਹ 'ਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਇਹ ਸਥਿਤੀ ਉਦੋਂ ਹੈ ਜਦੋਂ ਪੰਜਾਬ ਸਰਕਾਰ ਨੇ ਅਜੇ ਵੀ ਪੀਆਰਟੀਸੀ ਨੂੰ ਲਗਪਗ 260 ਕਰੋੜ ਰੁਪਏ ਦੇਣੇ ਹਨ, ਜੋ ਕਿ ਵੱਖ-ਵੱਖ ਤਰ੍ਹਾਂ ਦੀਆਂ ਮੁਫਤ ਅਤੇ ਰਿਆਇਤੀ ਸਫਰ ਸਹੂਲਤਾਂ ਦੇ ਬਦਲੇ ਸਰਕਾਰ ਨੇ ਅਦਾ ਕਰਨੇ ਹਨ, ਜਦਕਿ ਔਰਤਾਂ ਲਈ ਮੁਫਤ ਯਾਤਰਾ ਦੇ ਬਦਲੇ ਲਗਭਗ 160 ਕਰੋੜ ਰੁਪਏ, ਪੀਆਰਟੀਸੀ ਨੇ ਪੰਜਾਬ ਸਰਕਾਰ ਤੋਂ ਲੈਣਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget