ਪੜਚੋਲ ਕਰੋ

PSEB ਨੇ 12ਵੀਂ ਦਾ ਨਤੀਜਾ ਐਲਾਨਿਆ, ਇੱਥੇ ਵੇਖੋ ਆਪਣਾ ਰਿਜ਼ਰਟ

ਅਕੈਡੇਮਿਕਸ ਦੀ ਕਮਰਸ ਵਿੱਚੋਂ ਸਰਵਜੋਤ ਸਿੰਘ ਬਾਂਸਲ ਨੇ 98.89 ਫੀਸਦੀ ਅੰਕ ਹਾਸਲ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਆਰਟਸ ਵਿੱਚੋਂ ਅਮਨ ਨੇ 98.89 ਫੀਸਦੀ ਅੰਕ ਤੇ ਸਾਇੰਸ ਗਰੁੱਪ ਵਿੱਚੋਂ ਮੁਸਕਾਨ ਸੋਨੀ ਨੇ 98.89 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਬਾਰ੍ਹਵੀਂ ਵਿੱਚੋਂ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਕੁੜੀਆਂ ਦਾ ਪਾਸ ਫੀਸਦ 90.86 ਰਿਹਾ। ਇਸ ਵਾਰ ਬਾਰ੍ਹਵੀਂ ਵਿੱਚੋਂ 86 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਹਾਲਾਂਕਿ ਪਿਛਲੇ ਸਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 65 ਫੀਸਦੀ ਹੀ ਸੀ। ਪਾਸ ਹੋਣ ਵਾਲੇ ਵਿਦਿਆਰਥੀਆਂ 82 ਫੀਸਦੀ ਲੜਕੇ ਸ਼ਾਮਲ ਹਨ। ਅਕੈਡੇਮਿਕਸ ਦੀ ਗੱਲ ਕੀਤੀ ਜਾਏ ਤਾਂ ਕਮਰਸ ਵਿੱਚੋਂ ਸਰਵਜੋਤ ਸਿੰਘ ਬਾਂਸਲ ਨੇ 98.89 ਫੀਸਦੀ ਅੰਕ ਹਾਸਲ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਆਰਟਸ ਵਿੱਚੋਂ ਅਮਨ ਨੇ 98.89 ਫੀਸਦੀ ਅੰਕ ਤੇ ਸਾਇੰਸ ਗਰੁੱਪ ਵਿੱਚੋਂ ਮੁਸਕਾਨ ਸੋਨੀ ਨੇ 98.89 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਪੋਰਟਸ ਕੈਟੇਗਰੀ ਵਿੱਚ ਹਿਊਮੈਨੀਟੀਜ਼ 'ਚੋਂ ਤਿੰਨ ਵਿਦਿਆਰਥੀ ਪਹਿਲੇ ਸਥਾਨ 'ਤੇ ਰਹੇ। ਮੁਕਤਸਰ ਦੀ ਨਵਦੀਪ ਕੌਰ, ਫਾਜ਼ਿਲਕਾ ਦੀ ਖ਼ੁਸ਼ਦੀਪ ਕੌਰ ਤੇ ਲੁਧਿਆਣਾ ਦੀ ਰਵਜੀਤ ਕੌਰ ਨੇ 100 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 2.32 ਲੱਖ ਹੈ ਜਦਕਿ ਕੁੱਲ 2.69 ਲੱਖ ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ। ਜ਼ਿਲ੍ਹਿਆਂ ਵਿੱਚ ਮੁਕਤਸਰ ਸਾਹਿਬ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਭ ਤੋਂ ਵੱਧ ਰਹੀ। ਮੁਕਤਸਰ ਵਿੱਚ 93.28 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜਦਕਿ ਮਾਨਸਾ ਦੂਸਰੇ ਨੰਬਰ 'ਤੇ ਰਿਹਾ ਜਿੱਥੇ 92.27 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਬਾਰਡਰ ਦੇ ਇਲਾਕੇ ਤਰਨ ਤਾਰਨ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪੰਜਾਬ ਭਰ ਵਿੱਚ ਸਭ ਤੋਂ ਘੱਟ ਰਹੀ। ਇੱਥੇ 14,777 ਵਿਦਿਆਰਥੀ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਬੈਠੇ ਸਨ ਜਿਨ੍ਹਾਂ ਵਿੱਚੋਂ 10,486 ਪਾਸ ਹੋਏ ਹਨ। ਪਾਸ ਹੋਣ ਵਾਲਿਆਂ ਦੀ 70 ਫੀਸਦੀ ਹੀ ਰਹੀ। ਮੈਡੀਕਲ ਸਟ੍ਰੀਮ ਵਿੱਚੋਂ 82.25 ਫੀਸਦੀ ਜਦਕਿ ਨਾਨ ਮੈਡੀਕਲ ਸਟ੍ਰੀਮ ਵਿੱਚੋਂ 83.98 ਫੀਸਦੀ ਵਿਦਿਆਰਥੀ ਪਾਸ ਹੋਏ।
  • ਆਪਣਾ ਰਿਜ਼ਰਟ ਵੇਖਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ pseb.ac.in 'ਤੇ ਜਾਓ।
  • ਇਸ ਤੋਂ ਬਾਅਦ ਹੋਮ ਪੇਜ ਤੋਂ 'ਰਿਜ਼ਰਟ' ਆਪਸ਼ਨ 'ਤੇ ਕਲਿੱਕ ਕਰੋ।
  • ਇਸ ਪਿੱਛੋਂ ਤੁਸੀਂ ਨਵੇਂ ਪੇਜ 'ਤੇ ਰੀਡਾਇਰੈਕਟ ਕਰ ਜਾਓਗੇ।
  • ਹੁਣ ਇੱਥੇ ਆਪਣਾ ਰੋਲ ਨੰਬਰ ਭਰ ਕੇ ਲਾਗ ਇਨ ਕਰੋ।
  • ਤੁਹਾਡਾ ਰਿਜ਼ਲਟ ਸਾਹਮਣੇ ਆ ਜਾਏਗਾ।
  PSEB ਨੇ 12ਵੀਂ ਦਾ ਨਤੀਜਾ ਐਲਾਨਿਆ, ਇੱਥੇ ਵੇਖੋ ਆਪਣਾ ਰਿਜ਼ਰਟ PSEB ਨੇ 12ਵੀਂ ਦਾ ਨਤੀਜਾ ਐਲਾਨਿਆ, ਇੱਥੇ ਵੇਖੋ ਆਪਣਾ ਰਿਜ਼ਰਟ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget