ਪੜਚੋਲ ਕਰੋ

PSEB ਦਸਵੀਂ ਤੇ ਬਾਰ੍ਹਵੀਂ ਦੀ ਡੇਟਸ਼ੀਟ ਐਲਾਨੀ, ਨਕਲ ’ਤੇ ਨਕੇਲ ਕੱਸਣ ਲਈ ਖ਼ਾਸ ਪ੍ਰਬੰਧ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਬੋਰਡ ਦੇ ਇਮਤਿਹਾਨਾਂ ਲਈ ਡੇਟਸ਼ੀਟ ਐਲਾਨ ਦਿੱਤੀ ਹੈ। ਇਸ ਦੇ ਮੁਤਾਬਕ 12ਵੀਂ ਜਮਾਤ ਦੇ ਇਮਤਿਹਾਨ ਪਹਿਲੀ ਮਾਰਚ ਤੋਂ ਲੈ ਕੇ 20 ਮਾਰਚ ਤਕ ਚੱਲਣਗੇ। ਇਸੇ ਤਰ੍ਹਾਂ 10ਵੀਂ ਜਮਾਤ ਦੇ ਇਮਤਿਹਾਨ 15 ਮਾਰਚ ਤੋਂ ਲੈ ਕੇ 2 ਅਪ੍ਰੈਲ ਤਕ ਲਏ ਜਾਣਗੇ। ਡੇਟਸ਼ੀਟ ਦੇ ਐਲਾਨ ਦੇ ਨਾਲ ਹੀ ਬੋਰਡ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਸ ਸਾਲ ਵੀ ਬੱਚਿਆਂ ਦੇ ਪ੍ਰੀਖਿਆ ਕੇਂਦਰ ਉਨ੍ਹਾਂ ਦੇ ਸਕੂਲਾਂ ਵਿੱਚ ਨਹੀਂ, ਬਲਕਿ 3 ਕਿਲੋਮੀਟਰ ਦੇ ਘੇਰੇ ਅੰਦਰ ਬਾਹਰ ਹੀ ਬਣਾਏ ਜਾਣਗੇ। ਇਹ ਕਦਮ ਨਕਲ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਗਿਆ ਹੈ। ਪਿਛਲੇ ਸਾਲ ਵੀ ਬੋਰਡ ਨੇ ਇਸੇ ਤਰ੍ਹਾਂ ਸਕੂਲਾਂ ਤੋਂ 3 ਕਿਲੋਮੀਟਰ ਦੇ ਘੇਰੇ ਅੰਦਰ ਬੱਚਿਆਂ ਦੇ ਪ੍ਰੀਖਿਆ ਕੇਂਦਰ ਬਣਾਉਣ ਦੀ ਹਦਾਇਤ ਜਾਰੀ ਕੀਤੀ ਸੀ। ਇਸ ਦੇ ਬਾਵਜੂਦ ਕਈ ਥਾਈਂ ਨਕਲ ਦੀਆਂ ਘਟਨਾਵਾਂ ਸਾਹਮਣੇ ਆਈਆਂ ਸੀ। ਇਸ ਦੇ ਨਾਲ ਇਹ ਵੀ ਕਿਹਾ ਗਿਆ ਸੀ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰੀਖਿਆ ਕੇਂਦਰ ਸਰਕਾਰੀ ਸਕੂਲ ਹੀ ਹੋਣਗੇ। ਹਾਲਾਂਕਿ ਸਿੱਖਿਆ ਮੰਤਰੀ ਓਪੀ ਸੋਨੀ ਮੁਤਾਬਕ ਕਈ ਸਕੂਲਾਂ ਦੇ ਪ੍ਰਿੰਸੀਪਲ ਨੇ ਇਸ ਕਦਮ ’ਤੇ ਇਤਰਾਜ਼ ਵੀ ਜਤਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਬੱਚੇ ਬਾਹਰਲੇ ਪ੍ਰੀਖਿਆ ਕੇਂਦਰਾਂ ਅੰਦਰ ਪੀਣ ਵਾਲੇ ਪਾਣੀ ਤੇ ਸਾਫ਼ ਪਖ਼ਾਨਿਆਂ ਦੀ ਸ਼ਿਕਾਇਤ ਕਰਦੇ ਹਨ। ਕਈ ਪੇਂਡੂ ਇਲਾਕਿਆਂ ਵਿੱਚ ਇਹ ਥੋੜਾ ਮੁਸ਼ਕਲ ਇਸ ਲਈ ਵੀ ਹੁੰਦਾ ਹੈ ਕਿ ਕਿਉਂਕਿ ਨੇੜਲੇ ਪਿੰਡ ਜ਼ਿਆਦਾ ਦੂਰ ਹੋਣ ਕਾਰਨ ਘੱਟ ਤੋਂ ਘੱਟ 7 ਕਿਲੋਮੀਟਰ ਦੀ ਦੂਰੀ ’ਤੇ ਪ੍ਰੀਖਿਆ ਕੇਂਦਰ ਬਣਦੇ ਹਨ। ਆਵਾਜਾਈ ਦੇ ਸਾਧਨ ਨਾ ਹੋਣ ਕਰਕੇ ਬੱਚਿਆਂ ਨੂੰ ਹੋਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਬੋਰਡ ਨੇ ਕਿਹਾ ਸੀ ਕਿ ਪ੍ਰੀਖਿਆ ਕੇਂਦਰ 3 ਕਿਲੋਮੀਟਰ ਦੇ ਘੇਰੇ ਅੰਦਰ ਹੀ ਬਣਾਏ ਜਾਣਗੇ। 12ਵੀਂ ਦੀ ਡੇਟ ਸ਼ੀਟ ਵੇਖਣ ਲਈ ਕਲਿੱਕ ਕਰੋ - 12ਵੀਂ ਡੇਟਸ਼ੀਟ  11ਵੀਂ ਦੀ ਡੇਟ ਸ਼ੀਟ ਵੇਖਣ ਲਈ ਕਲਿੱਕ ਕਰੋ - 10ਵੀਂ ਡੇਟਸ਼ੀਟ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Embed widget