ਪੜਚੋਲ ਕਰੋ
PSEB ਨੇ 28 ਫਰਵਰੀ ਨੂੰ ਹੋਇਆ ਅੰਗਰੇਜ਼ੀ ਦਾ ਪੇਪਰ ਕੀਤਾ ਰੱਦ
Punjab News: ਫਿਰੋਜ਼ਪੁਰ ਦੇ ਅਧੀਨ ਆਉਂਦੇ ਤਲਵੰਡੀ ਭਾਈ ਦੇ 2 ਸੀਨੀਅਰ ਸੈਕੰਡਰੀ ਸਕੂਲ ਵਿੱਚ ਵੱਡੇ ਪੱਧਰ 'ਤੇ ਨਕਲ ਹੋਣ ਕਰਕੇ ਇਸ ਕੇਂਦਰ ਦਾ ਪੇਪਰ ਰੱਦ ਕਰ ਦਿੱਤਾ ਗਿਆ।

PSEB
Source : TWITTER
Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ 28 ਫਰਵਰੀ ਨੂੰ ਹੋਣ ਵਾਲਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਹੈ। ਫਿਰੋਜ਼ਪੁਰ ਦੇ ਅਧੀਨ ਆਉਂਦੇ ਤਲਵੰਡੀ ਭਾਈ ਦੇ 2 ਸੀਨੀਅਰ ਸੈਕੰਡਰੀ ਸਕੂਲ ਵਿੱਚ ਵੱਡੇ ਪੱਧਰ 'ਤੇ ਨਕਲ ਹੋਣ ਕਰਕੇ ਇਸ ਕੇਂਦਰ ਦਾ ਪੇਪਰ ਰੱਦ ਕਰ ਦਿੱਤਾ ਗਿਆ।
ਬੋਰਡ ਨੇ ਸੈਂਟਰ ਨੰਬਰ 220681 ਵਿੱਚ 115 ਵਿਦਿਆਰਥੀਆਂ ਵਲੋਂ ਪੇਪਰ ਦਿੱਤੇ ਗਏ, ਜੋ ਕਿ ਰੱਦ ਕਰ ਦਿੱਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਗਈ ਫਲਾਇੰਗ ਸਕੁਐਡ ਟੀਮ ਵੱਲੋਂ ਤਿਆਰ ਕੀਤੀ ਗਈ ਜਾਂਚ ਰਿਪੋਰਟ ਤੋਂ ਬਾਅਦ ਪੇਪਰ ਰੱਦ ਕਰ ਦਿੱਤਾ ਗਿਆ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















