ਪੜਚੋਲ ਕਰੋ

PSEB Class 10 Results 2023: 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇੰਝ ਕਰੋ ਆਨਲਾਈਨ ਚੈੱਕ

PSEB Class 10 Results 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਸਾਢੇ 11 ਵਜੇ ਵਰਚੁਅਲ ਮੀਟਿੰਗ ਦੌਰਾਨ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨਣਗੇ।

PSEB Class 10 Results 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਸਾਢੇ 11 ਵਜੇ ਵਰਚੁਅਲ ਮੀਟਿੰਗ ਦੌਰਾਨ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 

ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ 27 ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ www,pseb.ac.in ਤੇ www.indiaresults.com ’ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਦੋਵੇਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਤੇ ਡਾਊਨਲੋਡ ਕਰ ਸਕਣਗੇ।

ਕਿਵੇਂ ਕਰੀਏ ਨਤੀਜਾ ਚੈੱਕ

ਪੰਜਾਬ ਬੋਰਡ 10ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।

ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।

ਹੁਣ ਉਸੇ ਦੁਆਰਾ ਜਾਓ ਤੇ ਇਸ ਨੂੰ ਡਾਊਨਲੋਡ ਕਰੋ।

ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।

ਦੱਸ ਦਈਏ ਕਿ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 24 ਮਾਰਚ ਤੋਂ 20 ਅਪ੍ਰੈਲ ਤੱਕ ਹੋਈਆਂ ਸਨ।

ਹਾਲ 'ਚ 12ਵੀਂ ਜਮਾਤ ਦੇ ਨਤੀਜੇ ਵੀ ਆਏ ਨੇ 

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਬੁੱਧਵਾਰ ਨੂੰ ਐਲਾਨਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਬੱਚਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਦੇ ਖੇਤਰ ’ਚ ਮਾਣ ਵਧਾਇਆ ਹੈ।

ਹੋਰ ਪੜ੍ਹੋ : PTI Leader Quit Party : ਇਮਰਾਨ ਖਾਨ ਦੀ ਮਹਿਲਾ ਨੇਤਾ ਮਲਿਕਾ ਬੁਖਾਰੀ ਨੇ ਛੱਡੀ PTI , ਪਿਛਲੇ 24 ਘੰਟਿਆਂ 'ਚ 3 ਨੇਤਾਵਾਂ ਨੇ ਪਾਰਟੀ ਨਾਲੋਂ ਤੋੜਿਆ ਨਾਤਾ

ਹੋਰ ਪੜ੍ਹੋ : Punjab -Haryana Weather Today : ਪੰਜਾਬ -ਹਰਿਆਣਾ 'ਚ ਲਗਾਤਰ 2 ਦਿਨ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ , IMD ਨੇ 29 ਮਈ ਤੱਕ ਜਾਰੀ ਕੀਤਾ ਅਲਰਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget