ਪੜਚੋਲ ਕਰੋ

Pseb 10th Result: 10ਵੀਂ ਜਮਾਤ ਵਿੱਚੋਂ ਮੁੜ ਧੀਆਂ ਨੇ ਮਾਰੀ ਬਾਜ਼ੀ, ਸ਼ਹਿਰਾਂ ਨਾਲੋਂ ਪੇਂਡੂ ਇਲਾਕਿਆਂ ਦੇ ਨਤੀਜੇ ਰਹੇ ਸ਼ਾਨਦਾਰ, CM ਮਾਨ ਦਿੱਤੀਆਂ ਵਧਾਈਆਂ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ। ਇਸ ਵਾਰ ਵੀ ਸਾਡੀਆਂ ਧੀਆਂ ਹੀ ਅੱਵਲ ਰਹੀਆਂ। ਜ਼ਿਲ੍ਹਾ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਨੇ ਪਹਿਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ, ਜਿਸ ਵਿੱਚ 95 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਚੋਂ 2,65,548 ਵਿਦਿਆਰਥੀ ਪਾਸ ਹੋਏ। ਇਸ ਵਾਰ ਤਿੰਨੋਂ ਕੁੜੀਆਂ ਨੇ ਟਾਪ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈਆਂ ਦਿੱਤੀਆਂ ਹਨ।

ਕੁੜੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ 96.85% ਨੰਬਰ ਲਏ ਅਤੇ ਮੁੰਡਿਆਂ (94.50%) ਨੂੰ ਪਿੱਛੇ ਛੱਡ ਦਿੱਤਾ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ, ਜੋ ਕਿ ਪੇਂਡੂ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ। ਇਸ ਵਾਰ ਵੀ ਸਾਡੀਆਂ ਧੀਆਂ ਹੀ ਅੱਵਲ ਰਹੀਆਂ। ਜ਼ਿਲ੍ਹਾ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਨੇ ਪਹਿਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੱਵਲ ਆਈਆਂ ਕੁੜੀਆਂ ਸਮੇਤ ਪਾਸ ਹੋਏ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਮੇਰੇ ਵੱਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ।

ਕਿਹੜੇ ਸਕੂਲ ਨੇ ਮਾਰੀ ਬਾਜ਼ੀ

ਜ਼ਿਕਰ ਕਰ ਦਈਏ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਕੋਟ ਸੁਖੀਆਂ ਦੀ ਅਕਸਨੂਰ ਕੌਰ ਨੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਜਦੋਂ ਕਿ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤੀਆਣਾ, ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ, ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਕਿਵੇਂ ਕਰੀਏ ਨਤੀਜੇ ਚੈੱਕ ?

ਬੋਰਡ ਅਨੁਸਾਰ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਲੌਗਇਨ ਕਰਨਾ ਪਵੇਗਾ। ਇਸ ਤੋਂ ਬਾਅਦ ਹੋਮ ਪੇਜ ਖੁੱਲ੍ਹੇਗਾ ਜਿੱਥੇ ਨਤੀਜਾ ਕਾਲਮ ਹੋਏਗਾ। ਤੁਹਾਨੂੰ ਉੱਥੇ ਆਪਣੀ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਨਤੀਜਾ ਨਜ਼ਰ ਆਵੇਗਾ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget