ਪੜਚੋਲ ਕਰੋ

PSEB Results 2024: ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਤੋੜ ਜਾ ਰਿਹਾ ਸਾਰੇ ਰਿਕਾਰਡ, 8ਵੀਂ ਤੇ 12ਵੀਂ ਦਾ ਨਤੀਜਾ ਐਲਾਨ ਕਰਕੇ ਹਾਸਲ ਕਰੇਗਾ ਆਹ ਖਿਤਾਬ

PSEB Results 2024: ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ

PSEB Results 2024: PSEB ਯਾਨੀ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਦਾ ਐਲਾਨ ਕਰਨ ਜਾ ਰਿਹਾ ਹੈ। ਜੋ ਸ਼ਾਮ 4 ਵਜੇ ਐਲਾਨੇ ਜਾਣਗੇ। ਸਭ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਦੇ ਨਾਮ ਜਨਤਕ ਕੀਤੇ ਜਾਣਗੇ ਫਿਰ ਅਗਲੇ ਬੁੱਧਵਾਰ ਨੂੰ ਵਿਦਿਆਰਥੀ ਸਵੇਰੇ 7 ਵਜੇ ਤੋਂ  ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ।

ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।

8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।

PSEB ਜਲਦੀ ਹੀ ਡਿਜੀਲੌਕਰ ਵਿੱਚ ਮਾਰਕਸ਼ੀਟ ਜਾਰੀ ਕਰੇਗਾ। ਇਹਨਾਂ ਨੂੰ PSEB ਦੁਆਰਾ ਅੰਤਿਮ ਨਤੀਜੇ ਮੰਨਿਆ ਜਾਵੇਗਾ। ਜਦੋਂ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਹਾਰਡ ਕਾਪੀ ਲਈ ਅਪਲਾਈ ਕੀਤਾ ਹੈ। ਇਸ ਨੂੰ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ। ਬੋਰਡ ਅਧਿਕਾਰੀਆਂ ਮੁਤਾਬਕ ਵਿਦਿਆਰਥੀਆਂ ਨੂੰ ਬੋਰਡ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸ 'ਤੇ ਉਨ੍ਹਾਂ ਨੂੰ ਬੋਰਡ ਨਾਲ ਜੁੜੀ ਸਾਰੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ।

ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ https://www.pseb.ac.in/ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹੇਗਾ। ਜਿੱਥੇ ਰੋਲ ਨੰਬਰ ਭਰ ਕੇ ਪੂਰਾ ਨਤੀਜਾ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ www.indiaresult.com ਤੋਂ ਨਤੀਜਾ ਦੇਖਿਆ ਜਾ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget