ਪੜਚੋਲ ਕਰੋ

PSEB ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ,ਲੜਕੀਆਂ ਨੇ ਫਿਰ ਮਾਰੀ ਬਾਜ਼ੀ , ਦੇਖੋ ਨਤੀਜਾ 

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਪ੍ਰੀਖਿਆ 'ਚ 10,422 ਸਕੂਲਾਂ ਦੇ ਕੁੱਲ 262,966 ਵਿਦਿਆਰਥੀ ਬੈਠੇ ਸਨ। ਇਨ੍ਹਾਂ ਵਿੱਚੋਂ 253,789 ਵਿਦਿਆਰਥੀ ਸਫਲ (ਪ੍ਰਮੋਟ) ਹੋਏ।

PSEB Punjab Board Result 2026 : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ।  ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ 'ਚ 10,422 ਸਕੂਲਾਂ ਦੇ ਕੁੱਲ 262,966 ਵਿਦਿਆਰਥੀ ਬੈਠੇ ਸਨ। ਇਨ੍ਹਾਂ ਵਿੱਚੋਂ 253,789 ਵਿਦਿਆਰਥੀ ਸਫਲ (ਪ੍ਰਮੋਟ) ਹੋਏ ਹਨ। ਇਸ ਪ੍ਰਕਾਰ ਨਤੀਜੇ ਦੀ ਕੁੱਲ ਪਾਸ ਪ੍ਰਤੀਸ਼ਤਤਾ 96.51% ਰਹੀ ਹੈ।

Lemon Water : ਗਰਮੀਆਂ 'ਚ ਨਿੰਬੂ ਪਾਣੀ ਪੀਣ ਦੇ ਫਾਇਦੇ  

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ (ਫਰੀਦਕੋਟ) ਦੀ ਵਿਦਿਆਰਥਣ ਤਮੰਨਾ ਨੇ 600 ਵਿੱਚੋਂ 600 ਅੰਕ (100%) ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਮਿਡਲ ਸਕੂਲ ਅਰਕਾਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 600 ਵਿੱਚੋਂ 598 ਅੰਕ (99.67%) ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ।

ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 600 ਵਿੱਚੋਂ 598 (99.67%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਬੋਰਡ ਨਿਯਮਾਂ ਅਨੁਸਾਰ ਛੋਟੀ ਉਮਰ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਉੱਚਾ ਦਰਜਾ ਦਿੱਤਾ ਜਾਂਦਾ ਹੈ ਜਦੋਂ ਉਨ੍ਹਾਂ ਦੇ ਅੰਕ ਬਰਾਬਰ ਹੁੰਦੇ ਹਨ।

PSEB ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ,ਲੜਕੀਆਂ ਨੇ ਫਿਰ ਮਾਰੀ ਬਾਜ਼ੀ , ਦੇਖੋ ਨਤੀਜਾ 

ਪਾਰਦਰਸ਼ਤਾ ਨਾਲ ਪ੍ਰੀਖਿਆਵਾਂ ਕਰਵਾਈਆਂ ਗਈਆਂ

ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਸ ਸਾਲ ਦੀਆਂ ਪ੍ਰੀਖਿਆਵਾਂ ਪਿਛਲੇ ਸਾਲਾਂ ਨਾਲੋਂ ਵਧੇਰੇ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਕਰਵਾਈਆਂ ਗਈਆਂ। ਭਵਿੱਖ ਵਿੱਚ ਪ੍ਰਸ਼ਨ ਪੱਤਰਾਂ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਅਤੇ ਪਾਠਕ੍ਰਮ ਵਿੱਚ ਜ਼ਰੂਰੀ ਸੁਧਾਰ ਕਰਨ ਲਈ ਕਈ ਕਦਮ ਚੁੱਕੇ ਜਾਣਗੇ। ਵਿਦਿਆਰਥੀ www.pseb.ac.in 'ਤੇ ਆਪਣੇ ਨਤੀਜੇ ਦੇਖ ਸਕਣਗੇ।

ਪੂਰਕ ਪ੍ਰੀਖਿਆ ਸ਼ਡਿਊਲ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ

ਜਿਨ੍ਹਾਂ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਯੋਗਤਾ ਪੂਰੀ ਨਹੀਂ ਕੀਤੀ, ਉਨ੍ਹਾਂ ਲਈ ਜੂਨ 2026 ਵਿੱਚ ਇੱਕ ਪੂਰਕ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ। ਵਿਦਿਆਰਥੀਆਂ ਨੂੰ ਇੱਕ ਵੱਖਰਾ ਅਰਜ਼ੀ ਫਾਰਮ ਭਰਨ ਦੀ ਲੋੜ ਹੋਵੇਗੀ। ਪ੍ਰੀਖਿਆ ਸ਼ਡਿਊਲ ਸਕੂਲ ਲੌਗਇਨ ਅਤੇ ਵੱਖ-ਵੱਖ ਅਖਬਾਰਾਂ ਰਾਹੀਂ ਜਾਰੀ ਕੀਤਾ ਜਾਵੇਗਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
July 2026 School Holidays: ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
Schools Timings Changed: 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget