ਪੜਚੋਲ ਕਰੋ

PSEB EXAM: ਹੜ੍ਹ ਦੇ ਕਾਰਨ ਰੱਦ ਹੋਈਆਂ ਪ੍ਰੀਖਿਆਵਾਂ ਹੁਣ 24 ਜੁਲਾਈ ਤੋਂ ਲਈਆਂ ਜਾਣਗੀਆਂ

Punjab School Education Board : ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਪ੍ਰੀਖਿਆਵਾਂ 24 ਜੁਲਾਈ ਤੋਂ....

Punjab School Education Board Exam News: ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਜਿਸ ਕਰਕੇ ਸਿੱਖਿਆ ਪ੍ਰਣਾਲੀ ਉੱਤੇ ਵੀ ਕਾਫੀ ਅਸਰ ਪਿਆ ਹੈ। ਪੰਜਾਬ 'ਚ ਹੋਈ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ।

ਹੋਰ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ , ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ 24 ਨੂੰ ਵਿਗਿਆਨ, 25 ਨੂੰ ਗਣਿਤ, 26 ਨੂੰ ਕੰਪਿਊਟਰ ਸਾਇੰਸ, 27 ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 28 ਜੁਲਾਈ ਨੂੰ ਸਿਹਤ ਅਤੇ ਸਰੀਰਿਕ ਸਿੱਖਿਆ ਤੇ 1 ਅਗਸਤ ਨੂੰ ਇਲੈਕਟਿਵ ਸਬਜੈਕਟ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ।

 

ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਰਕਾਰ ਵੱਲੋਂ ਮਿਤੀ 16-07-2023 ਤੱਕ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ 17 ਜੁਲਾਈ ਨੂੰ ਮੁੜ ਤੋਂ ਸਕੂਲ ਖੁੱਲ੍ਹ ਗਏ ਸਨ। ਪਰ ਉਨ੍ਹਾਂ ਥਾਵਾਂ ਦੇ ਨਹੀਂ ਖੱਲ੍ਹੇ ਸਨ ਜਿੱਥੇ ਹੜ੍ਹਾਂ ਦਾ ਪਾਣੀ ਸੀ। ਹੜ੍ਹਾਂ ਦੇ ਮੱਦੇਨਜ਼ਰ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਮਿਤੀ 15-07-2023 ਤੱਕ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ 'ਤੇ ਹੋਣ ਵਾਲੀਆਂ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਪਹਿਲਾ ਤਾਰੀਕ ਦੇ ਬਾਰੇ ਨਹੀਂ ਦੱਸਿਆ ਗਿਆ ਸੀ, ਪਰ ਹੁਣ ਬੋਰਡ ਵੱਲੋਂ ਦੱਸ ਦਿੱਤਾ ਗਿਆ ਹੈ ਇਹ ਰੱਦ ਹੋਈਆਂ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਦੀ ਵੈਬਸਾਈਟ www.pseb.ac.in ਉੱਤੇ ਜਾ ਕੇ ਬੱਚੇ ਅਤੇ ਮਾਪੇ ਪੇਪਰਾਂ ਸਬੰਧੀ ਜਾਣਕਾਰੀ ਲੈ ਸਕਦੇ ਹਨ।

ਹੋਰ ਪੜ੍ਹੋ : Patiala News : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡਿਆ ਰਾਸ਼ਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget