ਪੜਚੋਲ ਕਰੋ

PSEB Date Sheet: 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਇਸ ਵਾਰ ਕੀਤੇ ਆਹ ਵੱਡੇ ਬਦਲਾਅ 

PSEB practical exam Date Sheet: ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ

PSEB practical exam Date Sheet: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 06 ਅਪ੍ਰੈਲ ਤੱਕ ਹੋਣਗੀਆਂ।  ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦਰਮਿਆਨ ਹੋਣਗੀਆਂ। 

ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਬੋਰਡ ਨੇ ਆਪਣੀ ਪੂਰੀ ਵਾਹ ਲਾ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

PSEB 10ਵੀਂ ਅਤੇ 12ਵੀਂ ਜਮਾਤ ਵਿੱਚ ਲਗਭਗ 7 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। ਪ੍ਰੀਖਿਆ ਦੇਣ ਸਮੇਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇ ਇਸ ਸਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਨੂੰ ਨਕਲ ਮੁਕਤ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ।

  ਪ੍ਰੀਖਿਆ ਹਾਲ ਵਿੱਚ ਕੋਈ ਵੀ ਮੋਬਾਈਲ ਫੋਨ ਸਮੇਤ ਕੋਈ ਵੀ ਇਲੈਕਟ੍ਰਾਨਿਕ ਵਸਤੂ ਲੈ ਕੇ ਨਹੀਂ ਜਾ ਸਕੇਗਾ। ਇਮਤਿਹਾਨ ਦੇਣ ਸਮੇਂ ਡਿਊਟੀ 'ਚ ਤਾਇਨਾਤ ਅਧਿਆਪਕ ਵੀ ਫ਼ੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੰਵੇਦਨਸ਼ੀਲ ਕੇਂਦਰਾਂ ਦੀ ਪਛਾਣ ਦਾ ਕੰਮ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਜਿੱਥੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਹਨ।

ਸਾਲਾਨਾ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,  ਬੋਰਡ ਅਧਿਕਾਰੀ ਇਸ ਸਬੰਧੀ ਗੰਭੀਰ ਹਨ। ਇੱਥੋਂ ਤੱਕ ਕਿ ਬੋਰਡ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀ ਕਾਲ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਪ੍ਰਾਪਤ ਕਰ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ 5227136, 37 ਜਾਂ 38 'ਤੇ ਸੰਪਰਕ ਕਰਨਾ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਕੋਡ ਨੰਬਰ 0172 ਦਰਜ ਕਰਨਾ ਹੋਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

Education Loan Information:
Calculate Education Loan EMI

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget