ਅੱਜ ਦੁਪਹਿਰੇ ਐਲਾਨਿਆ ਜਾਏਗਾ PSEB ਦੀ ਬਾਰ੍ਹਵੀਂ ਦਾ ਨਤੀਜਾ
ਏਬੀਪੀ ਸਾਂਝਾ | 11 May 2019 11:06 AM (IST)
ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਜਾਵੇਗਾ
ਚੰਡੀਗੜ੍ਹ: ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਅੱਜ ਐਲਾਨ ਕੀਤਾ ਜਾਵੇਗਾ। ਦੁਪਹਿਰ ਕਰੀਬ 11.30 ਵਜੇ ਨਤੀਜਾ ਐਲਾਨਿਆ ਜਾ ਸਕਦਾ ਹੈ। ਹਾਲ ਹੀ ਵਿੱਚ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨ ਦਿੱਤਾ ਹੈ।