ਪੜਚੋਲ ਕਰੋ

ਵਿੱਤੀ ਸੰਕਤ ਕਰਕੇ CM ਕੈਪਟਨ ਗ਼ਰੀਬ ਤੇ ਦਲਿਤ ਬੱਚਿਆਂ ਨੂੰ ਨਹੀਂ ਦੇਣਗੇ ਕਿਤਾਬਾਂ, 'ਆਪ' ਨੇ ਚੁੱਕੀ ਆਵਾਜ਼

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਗ਼ਰੀਬ ਤੇ ਦਲਿਤ (ਐਸਸੀ) ਵਿਦਿਆਰਥੀਆਂ ਲਈ ਕਿਤਾਬਾਂ (ਟੈਕਸਟ ਬੁੱਕਸ) ਪ੍ਰਿੰਟ ਨਾ ਕਰਾਉਣ ਦਾ ਫ਼ੈਸਲਾ ਲਿਆ ਹੈ। ਉੱਧਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਗ਼ਰੀਬ ਤੇ ਦਲਿਤ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਗ਼ਰੀਬ ਤੇ ਦਲਿਤ (ਐਸਸੀ) ਵਿਦਿਆਰਥੀਆਂ ਲਈ ਕਿਤਾਬਾਂ (ਟੈਕਸਟ ਬੁੱਕਸ) ਪ੍ਰਿੰਟ ਨਾ ਕਰਾਉਣ ਦਾ ਫ਼ੈਸਲਾ ਲਿਆ ਹੈ। ਉੱਧਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਗ਼ਰੀਬ ਤੇ ਦਲਿਤ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਇਸ ਬਾਰੇ ਕਿਹਾ ਕਿ ਵਿੱਤੀ ਸੰਕਟ ਕਾਰਨ ਦਲਿਤ ਵਿਦਿਆਰਥੀਆਂ ਨੂੰ ਮੁਹੱਈਆ ਕੀਤੀਆਂ ਜਾਂਦੀਆਂ ਵਿਸ਼ਾ ਪੁਸਤਕਾਂ ਦੀ ਛਪਾਈ ਨਾ ਕਰਾਉਣਾ ਗ਼ਰੀਬਾਂ ਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ। ਇਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਬੇਹੱਦ ਸ਼ਰਮਨਾਕ ਗੱਲ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਪਰ ਸੂਬਾ ਸਰਕਾਰ 'ਤੇ ਨਿਰਭਰ ਲੱਖਾਂ ਗ਼ਰੀਬ ਦਲਿਤ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਦੀ ਅਜੇ ਤੱਕ ਛਪਵਾਈ ਹੀ ਨਹੀਂ ਹੋਈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਲੀ ਸੰਕਟ ਦੇ ਹਵਾਲੇ ਨਾਲ ਇਹ ਕਿਤਾਬਾਂ ਪ੍ਰਿੰਟ ਨਾ ਕਰਾਉਣ ਦਾ ਵਿਦਿਆਰਥੀ ਵਿਰੁੱਧ ਫ਼ੈਸਲਾ ਲੈ ਲਿਆ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਿਤਾਬਾਂ ਦੀ ਪ੍ਰਿੰਟਿੰਗ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਫ਼ੰਡ ਹੀ ਜਾਰੀ ਨਹੀਂ ਕੀਤੇ। ਪ੍ਰਾਪਤ ਰਿਪੋਰਟਾਂ ਮੁਤਾਬਿਕ ਚਾਲੂ ਵਿੱਦਿਅਕ ਵਰ੍ਹੇ 'ਚ ਇਨ੍ਹਾਂ ਕਿਤਾਬਾਂ ਲਈ 65 ਕਰੋੜ ਰੁਪਏ ਦੀ ਰਾਸ਼ੀ ਬਣਦੀ ਹੈ ਜਦਕਿ ਸਰਕਾਰ ਵੱਲ ਪਿਛਲਾ ਕੁੱਲ ਬਕਾਇਆ 262 ਕਰੋੜ ਤੱਕ ਪਹੁੰਚ ਗਿਆ ਹੈ। ਸਰਕਾਰ ਨੇ 132 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਇੱਕ ਪਾਸੇ ਗ਼ਰੀਬਾਂ ਦਲਿਤਾਂ ਦੇ ਬੱਚਿਆਂ ਦੀ ਪੜਾਈ ਲਈ ਸਰਕਾਰ ਕੋਲੋਂ ਸਾਲਾਨਾ ਕਰੀਬ 65 ਕਰੋੜ ਰੁਪਏ ਦਾ ਪ੍ਰਬੰਧ ਨਹੀਂ ਹੋ ਸਕਦਾ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਥੱਲੇ ਨਹੀਂ ਉੱਤਰਦੇ, ਜਿਸ ਦਾ ਸਾਲਾਨਾ ਬਜਟ ਇਸ ਤੋਂ ਕਿਤੇ ਜ਼ਿਆਦਾ ਹੈ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget