ਪੜਚੋਲ ਕਰੋ

ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ

Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ।

Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੀ ਤਰਫੋਂ 1 ਮਾਰਚ, 2023 ਨੂੰ ਨਵੀਂ ਦਿੱਲੀ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ 21ਵੇਂ ਨੀਂਹ ਪੱਥਰ ਸਮਾਗਮ ਮੌਕੇ ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਇੰਜ. ਐਚ.ਐਲ. ਗੋਇਲ ਨੇ ਸ਼ਿਰਕਤ ਕੀਤੀ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਿਜਲੀ ਮੰਤਰਾਲੇ ਵੱਲੋਂ ਪੀ.ਏ.ਟੀ. ਸਾਈਕਲ-2 ਦੌਰਾਨ ਪੀਐਸਪੀਸੀਐਲ ਨੂੰ 80,686 ਐਨਰਜੀ ਸੇਵਿੰਗ ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਹਰੇਕ ਐਨਰਜੀ ਸੇਵਿੰਗ ਸਰਟੀਫਿਕੇਟ ਦੀ ਕੀਮਤ ਲਗਭਗ 1,840 ਰੁਪਏ ਹੈ ਇਸ ਤਰ੍ਹਾਂ ਇਹਨਾਂ ਦੀ ਕੁੱਲ ਕੀਮਤ 14.84 ਕਰੋੜ ਰੁਪਏ ਬਣਦੀ ਹੈ ਅਤੇ ਇਹਨਾਂ ਦੀ ਪਾਵਰ ਐਕਸਚੇਂਜਾਂ ਵਿੱਚ ਟ੍ਰੇਡਿੰਗ ਕੀਤੀ ਜਾ ਸਕਦੀ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਪੀ.ਐਸ.ਪੀ.ਸੀ.ਐਲ ਨੂੰ ਉੱਤਮ ਕਾਰਗੁਜ਼ਾਰੀ ਲਈ ਐਵਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।

ਬਿਜਲੀ ਮੰਤਰੀ ਨੇ ਕਿਹਾ ਕਿ ਪੀਏਟੀ ਕੁਸ਼ਲਤਾ ਵਧਾਉਣ ਸਬੰਧੀ ਕੌਮੀ ਮਿਸ਼ਨ ਤਹਿਤ ਇੱਕ ਫਲੈਗਸ਼ਿਪ ਸਕੀਮ ਹੈ। ਪੀਏਟੀ ਸਕੀਮ ਤਹਿਤ ਇਕਾਈਆਂ ਨੂੰ ਕਾਰਬਨ ਨਿਕਾਸੀ ਦੇ ਟੀਚੇ ਦਿੱਤੇ ਜਾਂਦੇ ਹਨ। ਜੋ ਕੋਈ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਹੈ ਅਤੇ ਲਾਜ਼ਮੀ ਊਰਜਾ ਆਡਿਟ ਦੌਰਾਨ ਪ੍ਰਮਾਣਿਤ ਹੁੰਦਾ ਹੈ, ਉਸਨੂੰ ਊਰਜਾ ਬਚਤ ਸਰਟੀਫਿਕੇਟ ਦਿੱਤੇ ਜਾਂਦੇ ਹਨ ਜੋ ਪਾਵਰ ਐਕਸਚੇਂਜਾਂ 'ਤੇ ਟ੍ਰੇਡਿੰਗ ਯੋਗ ਹੁੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget