ਪੜਚੋਲ ਕਰੋ

ਡਿਊਟੀ 'ਤੇ ਹੋਈ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਬਿਜਲੀ ਮੁਲਾਜ਼ਮ ਨੇ ਮਾਰੀ ਸਾਥੀ ਨੂੰ ਗੋਲ਼ੀ

ਪਿੰਡ ਖੰਡੇਬਾਦ ਵਿੱਚ ਦੋ ਬਿਜਲੀ ਮੁਲਾਜ਼ਮਾਂ ਦੀ ਤਕਰਾਰਬਾਜ਼ੀ ਇੰਨੀ ਵੱਧ ਗਈ ਇੱਕ ਮੁਲਾਜ਼ਮ ਨੇ ਸਾਥੀ ਨੂੰ ਗੋਲ਼ੀ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ।

ਸੰਗਰੂਰ: ਜ਼ਿਲ੍ਹੇ ਦੇ ਹਲਕੇ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿੱਚ ਦੋ ਬਿਜਲੀ ਮੁਲਾਜ਼ਮਾਂ ਦੀ ਤਕਰਾਰਬਾਜ਼ੀ ਇੰਨੀ ਵੱਧ ਗਈ ਇੱਕ ਮੁਲਾਜ਼ਮ ਨੇ ਸਾਥੀ ਨੂੰ ਗੋਲ਼ੀਆਂ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਪਿੰਡ ਖੰਡੇਬਾਦ ਦੇ ਬਿਜਲੀ ਘਰ ਵਿੱਚ ਡਿਊਟੀ ਕਰ ਰਿਹਾ ਸੀ। ਸਵੇਰੇ ਅੱਠ ਵਜੇ ਉਸ ਦੀ ਡਿਊਟੀ ਖ਼ਤਮ ਹੋਣੀ ਸੀ ਅਤੇ ਪ੍ਰਦੀਪ ਸਿੰਘ ਨੇ ਉਸ ਨੂੰ ਰਿਲੀਵ ਕਰਨਾ ਸੀ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਪ੍ਰਦੀਪ ਸਿੰਘ ਸਵੇਰੇ 11 ਵਜੇ ਪਹੁੰਚਿਆ ਤੇ ਗੁਰਮੀਤ ਨੇ ਦੂਹਰੀ ਡਿਊਟੀ ਸ਼ੁਰੂ ਕਰ ਦਿੱਤੀ। ਪ੍ਰਦੀਪ ਨੇ ਰਜਿਸਟਰ ਤੋਂ ਗੁਰਮੀਤ ਦਾ ਨਾਂਅ ਕੱਟ ਕੇ ਆਪਣਾ ਨਾਂਅ ਲਿਖ ਦਿੱਤਾ। ਇਸੇ ਗੱਲ 'ਤੇ ਦੋਵਾਂ ਵਿਚਕਾਰ ਤਕਰਾਰਬਾਜ਼ੀ ਹੋ ਗਈ ਅਤੇ ਪ੍ਰਦੀਪ ਨੇ ਗੁਰਮੀਤ 'ਤੇ ਗੋਲ਼ੀ ਚਲਾ ਦਿੱਤੀ। ਮੁਲਜ਼ਮ ਨੂੰ ਇੰਨਾ ਗੁੱਸਾ ਚੜ੍ਹਿਆ ਕਿ ਉਸ ਨੇ ਇੱਕ ਤੋਂ ਬਾਅਦ ਇੱਕ ਪੰਜ ਗੋਲ਼ੀਆਂ ਦਾਗ਼ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਗੁਰਮੀਤ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੁਲਜ਼ਮ ਪ੍ਰਦੀਪ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

Embed widget