ਪੜਚੋਲ ਕਰੋ

ਬਿਜਲੀ ਦੀ ਕੋਈ ਸਮੱਸਿਆ ਤਾਂ ਘੁਮਾਓ ਇਹ ਨੰਬਰ, ਤੁਰੰਤ ਹੋਏਗੀ ਕਾਰਵਾਈ

ਪੀਐਸਪੀਸੀਐਲ ਦੇ ਮੁੱਖ ਦਫ਼ਤਰ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ 9646106835 ਤੇ 9646106836 'ਤੇ ਸੰਪਰਕ ਵੀ ਸਾਧਿਆ ਜਾ ਸਕਦਾ ਹੈ। ਸਰਾਂ ਨੇ ਦੱਸਿਆ ਕਿ ਬਿਜਲੀ ਖਪਤਕਾਰ ਟੈਲੀਫ਼ੋਨ ਨੰ: 1912 ਰਾਹੀਂ ਸੰਦੇਸ਼ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਝੋਨੇ ਦੇ ਸੀਜ਼ਨ ਲਈ ਖ਼ਾਸ ਤਿਆਰੀਆਂ ਕਰ ਲਈਆਂ ਹਨ। ਕਾਰਪੋਰੇਸ਼ਨ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਸਬੰਧੀ ਕਾਰਪੋਰੇਸ਼ਨ ਵੱਲੋਂ ਜੋਨਲ ਪੱਧਰ ਤੇ ਮੁੱਖ ਦਫ਼ਤਰ ਵਿੱਚ 24 ਘੰਟੇ ਕੰਮ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਪ੍ਰੈੱਸ ਬਿਆਨ ਵਿੱਚ ਉਨ੍ਹਾਂ ਪੰਜਾਬ ਦੇ ਜ਼ੋਨਨ ਇੰਜਨੀਅਰਾਂ ਦੇ ਸੰਪਰਕ ਦੱਸੇ ਜਿਨ੍ਹਾਂ ਨਾਲ ਬਿਜਲੀ ਦੀ ਸਮੱਸਿਆ ਆਉਣ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੁੱਖ ਇੰਜਨੀਅਰ ਸੰਚਾਲਨ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ) ਦੇ ਖਪਤਕਾਰਾਂ ਲਈ ਮੋਬਾਈਲ ਨੰ: 9646182959 ਤੇ ਲੈਂਡ ਲਾਇਨ ਨੰ: 0183-2212425 ਹੈ। ਮੁੱਖ ਇੰਜਨੀਅਰ ਸੰਚਾਲਨ ਜ਼ੋਨ (ਉੱਤਰ) (ਜਲੰਧਰ, ਨਵਾਂ ਸ਼ਹਿਰ, ਕਪੂਰਥਲਾ ਤੇ ਹੁਸ਼ਿਆਰਪੁਰ ਲਈ ਮੋਬਾਈਲ ਨੰ: 9646116679 ਤੇ ਲੈਂਡ ਲਾਇਨ ਨੰ: 01812220924 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਦੱਖਣੀ ਜ਼ੋਨ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਤੇ ਮੁਹਾਲੀ ਦੇ ਮੁੱਖ ਇੰਜਨੀਅਰ ਸੰਚਾਲਨ ਨਾਲ ਮੋਬਾਈਲ ਨੰਬਰ 9646146400 ਤੇ 9646148833 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੱਛਮੀ ਜ਼ੋਨ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਮੋਗਾ, ਮਾਨਸਾ ਤੇ ਫ਼ਾਜ਼ਿਲਕਾ ਲਈ ਮੋਬਾਈਲ ਨੰਬਰ 9646118039 ਤੇ 9646185267 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਕੇਂਦਰੀ ਜ਼ੋਨ ਲੁਧਿਆਣਾ, ਖੰਨਾ ਤੇ ਫ਼ਤਹਿਗੜ੍ਹ ਸਾਹਿਬ ਦੇ ਲਈ ਮੋਬਾਈਲ ਨੰ: 9646122070 ਤੇ 9646181129 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ 9646106835 ਤੇ 9646106836 'ਤੇ ਸੰਪਰਕ ਵੀ ਸਾਧਿਆ ਜਾ ਸਕਦਾ ਹੈ। ਸਰਾਂ ਨੇ ਦੱਸਿਆ ਕਿ ਬਿਜਲੀ ਖਪਤਕਾਰ ਟੈਲੀਫ਼ੋਨ ਨੰ: 1912 ਰਾਹੀਂ ਸੰਦੇਸ਼ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਸਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੇ ਪਿਛਲੀ ਵਾਰ ਦੇਸ਼ ਦੇ ਅੰਨ ਭੰਡਾਰ ਵਿੱਚ 34% ਹਿੱਸਾ ਪਾਉਣ ਲਈ ਮਹੱਤਵਪੂਰਨ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਤਾਂ ਸੰਭਵ ਹੋਇਆ ਹੈ ਕਿਉਂਕਿ ਪੰਜਾਬ ਵਿੱਚ 99.9% ਇਲਾਕਾ ਸਿੰਚਾਈ ਯੋਗ ਹੈ ਤੇ ਇਸ ਵਾਰ ਵੀ ਉਹ ਬਿਜਲੀ ਦੀ ਅੱਠ ਘੰਟੇ ਸਪਲਾਈ ਕਿਸਾਨਾਂ ਲਈ ਜਾਰੀ ਰੱਖਣਗੇ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget