ਪੜਚੋਲ ਕਰੋ

PSPCL ਦਾ ਸੀਨੀਅਰ ਐਕਸੀਅਨ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ...

Chandigarh News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ। ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget