ਪੜਚੋਲ ਕਰੋ

PSPCL ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ : ਈਟੀਓ

Punjab News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

Punjab News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ ਦਿੱਤਾ ਹੈ।


ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵਧੀਕ ਐਸ.ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ ਐਸ.ਡੀ.ਓ ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਵਿਰੁੱਧ ਪੀ.ਐਸ.ਪੀ.ਸੀ.ਐਲ ਦੀ ਸਮੱਗਰੀ ਜਿਵੇਂ ਕਿ ਏ.ਸੀ.ਐਸ.ਆਰ ਕੰਡਕਟਰ ਅਤੇ 66 ਕੇ.ਵੀ ਕੇਬਲਾਂ ਦੀ ਦੁਰਵਰਤੋਂ ਕਰਨ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਪੀ.ਐਸ.ਪੀ.ਸੀ.ਐਲ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਚੀਫ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਪੱਧਰ 'ਤੇ ਕਿਸੇ ਵੀ ਕਰਮਚਾਰੀ ਵੱਲੋਂ ਕੀਤੀ ਗਈ ਭ੍ਰਿਸ਼ਟ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਸਮੇਤ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਬਖਸ਼ਿਆ ਨਹੀਂ ਗਿਆ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget