ਪੜਚੋਲ ਕਰੋ

ਪੰਜਾਬ ਬਿਜਲੀ ਬੋਰਡ 'ਚ ਨਿੱਕਲੀਆਂ ਨੌਕਰੀਆਂ, ਨਾ ਲਿਖਤੀ ਪ੍ਰੀਖਿਆ ਨਾ ਇੰਟਰਵਿਊ, ਇੰਝ ਕਰੋ ਅਪਲਾਈ

ਬਿਨੈਕਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਉਨ੍ਹਾਂ ਨੂੰ ਕੋਈ ਪਰਵੇਸ਼ ਪ੍ਰੀਖਿਆ ਜਾਂ ਇੰਟਰਵਿਊ ਨਹੀਂ ਦੇਣੀ ਹੋਵੇਗੀ।

ਚੰਡੀਗੜ੍ਹ: ਪੰਜਾਬ ਰਾਜ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ ਨੇ ਆਪਣੀ ਅਧਿਕਾਰਤ ਵੈਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਹਨ। ਇਸ ਦੇ ਮੁਤਾਬਕ ਇਹ ਭਰਤੀ ਅਸਿਸਟੈਂਟ ਸਬ ਸਟੇਸ਼ਨ ਅਟੈਂਡੇਂਟ (SSA) ਦੇ ਕੁੱਲ 150 ਅਹੁਦਿਆਂ 'ਤੇ ਕੀਤੀ ਜਾਵੇਗੀ। 5 ਮਾਰਚ, 2021 ਤੋਂ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। 10ਵੀਂ ਪਾਸ ਉਮੀਦਵਾਰ ਪੀਐਸਟੀਸੀਐਲ ਦੀ ਅਧਿਕਾਰਤ ਵੈਬਸਾਈਟ pstcl.org 'ਤੇ ਜਾਕੇ ਆਨਲਾਈਨ ਬਿਨੈ ਕਰ ਸਕਦੇ ਹਨ।

ਬਿਨੈਕਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਉਨ੍ਹਾਂ ਨੂੰ ਕੋਈ ਪਰਵੇਸ਼ ਪ੍ਰੀਖਿਆ ਜਾਂ ਇੰਟਰਵਿਊ ਨਹੀਂ ਦੇਣੀ ਹੋਵੇਗੀ। ਜੇਕਰ ਤੁਸੀਂ ਇਸ ਅਹੁਦੇ ਲਈ ਬਿਨੈ ਕਰਨਾ ਚਾਹੁੰਦੇ ਹੋ ਤਾਂ ਇਸ ਨਾਲ ਸਬੰਧਤ ਹੋਰ ਮਹੱਤਵਪੂਰਨ ਜਾਣਕਾਰੀ ਜਿਵੇਂ ਯੋਗਤਾ, ਅਹੁਦਿਆਂ ਦੀ ਵੰਡ, ਵੇਤਨ ਆਦਿ ਲਈ ਅਗਲੀ ਸਲਾਇਡ 'ਤੇ ਜਾਓ।

ਮਹੱਤਵਪੂਰਨ ਤਾਰੀਖਾਂ

ਅਰਜ਼ੀ ਜਮ੍ਹਾ ਕਰਨ ਦੀ ਸ਼ੁਰੂਆਤੀ ਜਾਂਚ- 5 ਮਾਰਚ, 2021
ਅਰਜ਼ੀ ਜਮ੍ਹਾ ਕਰਨ ਦੀ ਅੰਤਿਮ ਤਾਰੀਖ- 26 ਮਾਰਚ, 2021
ਅਰਜ਼ੀ ਫੀਸ ਜਮ੍ਹਾ ਕਰਨ ਦੀ ਆਖਰੀ ਤਾਰੀਖ- 30 ਮਾਰਚ, 2021
ਅਰਜ਼ੀ ਫੀਸ - ਜਨਰਲ ਵਰਗ ਤੇ ਓਬੀਸੀ ਲਈ 400 ਰੁਪਏ ਅਰਜ਼ੀ ਫੀਸ ਨਿਰਧਾਰਤ ਕੀਤੀ ਗਈ ਹੈ। ਉੱਥੇ ਹੀ ਐਸਸੀ, ਪੀਡਬਲਯੂਡੀ ਤੇ ਈਡਬਲਯੂਐਸ ਲਈ ਕ੍ਰਮਵਾਰ: 160 ਰੁਪਏ, 200 ਰੁਪਏ ਤੇ 160 ਰੁਪਏ ਫੀਸ ਤੈਅ ਕੀਤੀ ਗਈ ਹੈ।

ਹੋਰ ਜਾਣਕਾਰੀਆਂ:

ਉਮਰ ਸੀਮਾ: 1 ਜਨਵਰੀ, 2021 ਨੂੰ ਉਮੀਦਵਾਰ ਦੀ ਉਮਰ 18 ਸਾਲ ਤੋਂ ਵੱਧ ਤੇ 37 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
ਵਿੱਦਿਅਕ ਯੋਗਤਾ- ਉਮੀਦਵਾਰਾਂ ਦੇ ਕੋਲ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰੀਕੁਲੇਸ਼ਨ ਦੇ ਨਾਲ-ਨਾਲ ਇਲੈਕਟ੍ਰੀਸ਼ਨ/ਵਾਇਰਮੈਨ ਟ੍ਰੇਡ 'ਚ ਫੁੱਲ ਟਾਇਮ ਆਈਟੀਆਈ ਦੀ ਡਿਗਰੀ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ।
ਚੋਣ ਪ੍ਰਕਿਰਿਆ- ਇਸ ਰੋਜ਼ਗਾਰ 'ਚ ਚੋਣ ਆਈਟੀਆਈ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਂਦੀ ਹੈ। 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)

ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ

ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Embed widget