ਪੜਚੋਲ ਕਰੋ

ਸਰਕਾਰੀ ਅਣਗਹਿਲੀ: ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਜਾਰੀ ਕਰੇਗੀ ਯੂਨੀਵਿਰਸਿਟੀ

ਪੀਯੂ ਅਤੇ ਸਰਕਾਰ ਦੀ ਇਸ ਖਿੱਚੋਤਾਣ ‘ਚ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ‘ਚ ਹੈ। ਅਜਿਹੇ ‘ਚ ਕੁਝ ਵਿਦਿਆਰਥੀ ਆਪਣੀ ਡਿਗਰੀ ਲੈਣ ਪੀਯੂ ਪਹੁੰਚੇ ਅਤੇ ਉਨ੍ਹਾਂ ਨੂੰ ਡਿਗਰੀਆਂ ਮਿਲ ਗਈਆਂ ਕਿਉਂਕਿ ਉਨ੍ਹਾਂ ਦੇ ਬਕਾਏ ਪ੍ਰਾਪਤ ਹੋ ਗਏ ਸਨ।

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਨੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਪਿੱਛੇ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਹਾਲੇ ਤਕ ਇਨ੍ਹਾਂ ਵਿਦਿਆਰਥੀਆਂ ਦੀਆਂ ਫੀਸਾਂ ਨਹੀਂ ਜਮ੍ਹਾਂ ਕਰਵਾਈਆਂ। ਯੂਨੀਵਰਸਿਟੀ ਮੁਤਾਬਕ ਪੰਜਾਬ ਸਰਕਾਰ ਨੇ ਐਸਸੀ-ਐਸਟੀ ਵਿਦਿਆਰਥੀਆਂ ਦੀ ਫੀਸ ਦਾ 10 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ। ਪੀਯੂ ਅਤੇ ਸਰਕਾਰ ਦੀ ਇਸ ਖਿੱਚੋਤਾਣ ‘ਚ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ‘ਚ ਹੈ। ਅਜਿਹੇ ‘ਚ ਕੁਝ ਵਿਦਿਆਰਥੀ ਆਪਣੀ ਡਿਗਰੀ ਲੈਣ ਪੀਯੂ ਪਹੁੰਚੇ ਅਤੇ ਉਨ੍ਹਾਂ ਨੂੰ ਡਿਗਰੀਆਂ ਮਿਲ ਗਈਆਂ ਕਿਉਂਕਿ ਉਨ੍ਹਾਂ ਦੇ ਬਕਾਏ ਪ੍ਰਾਪਤ ਹੋ ਗਏ ਸਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਹਰ ਸਾਲ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਹੈ। ਕਈ ਥਾਵਾਂ 'ਤੇ ਇਹ ਰਾਸ਼ੀ ਸਿੱਧੀ ਵਿਦਿਆਰਥੀਆਂਦੇ ਖਾਤਿਆਂ ਵਿੱਚ ਜਾਂਦੀ ਹੈ ਪਰ ਪੰਜਾਬ ਵਿੱਚ ਇਹ ਰਕਮ ਸੂਬਾ ਸਰਕਾਰ ਨੂੰ ਮਿਲਦੀ ਹੈ, ਜਿਸ ਤੋਂ ਅੱਗੇ ਆਪਣੇ ਵਿੱਦਿਅਕ ਅਦਾਰਿਆਂ ਨੂੰ ਪਹੁੰਚਾਈ ਜਾਂਦੀ ਹੈ। ਪੰਜਾਬ ਯੂਨੀਵਰਸੀਟੀ ਨਾਲ ਸਬੰਧਿਤ ਕਾਲਜਾਂ ‘ਚ ਹਜ਼ਾਰਾਂ ਐਸਸੀ/ਐਸਟੀ ਵਿਦਿਆਰਥੀ ਦਾਖਲਾ ਲੈਂਦੇ ਹਨ। ਇਸ ‘ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੇ ਹੋਰ ਸੂਬਿਆਂ ਦੇ ਵਿਦਿਆਰਥੀ ਵੀ ਸ਼ਾਮਲ ਹਨ। ਸਾਲ 2015 ਤੋਂ ਲੇ ਕੇ 2018 ਤਕ ਯੂਨੀਵਰਸੀਟੀ ਅਤੇ ਕਾਲਜਾਂ ‘ਚ ਅੱਠ ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗ੍ਰੈਜੁਏਸ਼ਨ ਅਤੇ ਪੋਸਟ ਗ੍ਰੇਜੁਏਸ਼ਨ ਕੀਤੀ ਹੈ ਜਿਨ੍ਹਾਂ ‘ਤੇ ਪੀਯੂ ਦਾ 10 ਕਰੋੜ ਰੁਪਏ ਖ਼ਰਚ ਹੋਇਆ।

ਟਾਪ ਹੈਡਲਾਈਨ

ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਲਜੀਤ ਦੋਸਾਂਝ ਦੀ 'ਸਤਲੁਜ' ਦੀ ਸਕ੍ਰੀਨਿੰਗ, ਕਿਸਾਨ ਜਥੇਬੰਦੀ ਦੇ ਉਪਰਾਲੇ ਨਾਲ ਜੁੜੇ ਲੋਕ
ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਲਜੀਤ ਦੋਸਾਂਝ ਦੀ 'ਸਤਲੁਜ' ਦੀ ਸਕ੍ਰੀਨਿੰਗ, ਕਿਸਾਨ ਜਥੇਬੰਦੀ ਦੇ ਉਪਰਾਲੇ ਨਾਲ ਜੁੜੇ ਲੋਕ
ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ
ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget