Punjab News: ਪੰਜਾਬ 'ਚ 24 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈਕੇ ਸੂਬੇ ਵਿੱਚ ਛੁੱਟੀ ਰਹੇਗੀ।
