ਪੜਚੋਲ ਕਰੋ

ਪੰਜਾਬ ਸਰਕਾਰ ਨੇ ਇੱਕ ਹੋਰ ਛੁੱਟੀ ਦਾ ਕੀਤਾ ਐਲਾਨ, ਲੱਗ ਗਈਆਂ ਮੌਜਾਂ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਦੇ ਲਈ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦੀ ਇੱਕ ਹੋਰ ਛੁੱਟੀ ਵੱਧ ਗਈ ਹੈ।

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਦੇ ਲਈ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ 2025 ਲਈ ਛੁੱਟੀਆਂ ਦੇ ਕੈਲੰਡਰ ਅਨੁਸਾਰ, ਵੀਰਵਾਰ, 16 ਅਕਤੂਬਰ, ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਲੈਕੇ ਸਰਕਾਰੀ ਮੁਲਾਜ਼ਮਾਂ ਦੇ ਲਈ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਸਦਾ ਮਤਲਬ ਹੈ ਕਿ ਇਸ ਦਿਨ ਸਰਕਾਰੀ ਦਫ਼ਤਰ ਬੰਦ ਰਹਿਣਗੇ, ਪਰ ਇਹ ਛੁੱਟੀ ਸਿਰਫ਼ ਕਰਮਚਾਰੀਆਂ ਲਈ ਹੋਵੇਗੀ।

ਅਕਤੂਬਰ ਵਿੱਚ ਤਿਉਹਾਰਾਂ ਦੀ ਝੜੀ ਲੱਗੀ ਹੋਈ ਹੈ। ਇਸ ਕਰਕੇ ਕਰਮਚਾਰੀਆਂ ਨੂੰ 20 ਅਕਤੂਬਰ ਨੂੰ ਦੀਵਾਲੀ, 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਅਤੇ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਹਾੜੇ ਨੂੰ ਲੈਕੇ ਸਰਕਾਰੀ ਛੁੱਟੀ ਰਹਿਣਗੀ।  ਇਹ ਤਿਉਹਾਰਾਂ ਵਾਲਾ ਮਹੀਨਾ ਪੰਜਾਬ ਦੇ ਕਰਮਚਾਰੀਆਂ ਲਈ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਵੇਗਾ।

ਟਾਪ ਹੈਡਲਾਈਨ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget