ਪੜਚੋਲ ਕਰੋ

ਵਿਆਹ ਤੋਂ 8 ਸਾਲ ਬਾਅਦ ਹੋਏ ਬੇਟੇ ਦੀ ਲੋਹੜੀ ਮਨਾ ਡਿਊਟੀ 'ਤੇ ਪਰਤ ਰਿਹਾ ਸੀ ਸੁਖਜਿੰਦਰ, ਧਮਾਕੇ 'ਚ ਸਭ ਕੁਝ ਤਬਾਹ

ਅੰਮ੍ਰਿਤਸਰ: ਤਰਨ ਤਾਰਨ ਜ਼ਿਲ੍ਹੇ ਦੇ ਗੰਡੀਵਿੰਡ ਪਿੰਡ ਦੇ ਸੁਖਜਿੰਦਰ ਸਿੰਘ ਵੀ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ। ਉਹ ਸੱਤ ਮਹੀਨੇ ਦੇ ਆਪਣੇ ਪੁੱਤਰ ਦੀ ਲੋਹੜੀ ਮਨਾ ਕੇ ਮੁੜ ਡਿਊਟੀ 'ਤੇ ਜਾ ਰਿਹਾ ਸੀ। ਸੁਖਜਿੰਦਰ ਦੇ ਘਰ ਵਿਆਹ ਤੋਂ ਅੱਠ ਸਾਲ ਬਾਅਦ ਬੇਟਾ ਹੋਇਆ ਸੀ।

ਵਿਆਹ ਤੋਂ 8 ਸਾਲ ਬਾਅਦ ਹੋਏ ਬੇਟੇ ਦੀ ਲੋਹੜੀ ਮਨਾ ਡਿਊਟੀ 'ਤੇ ਪਰਤ ਰਿਹਾ ਸੀ ਸੁਖਜਿੰਦਰ, ਧਮਾਕੇ 'ਚ ਸਭ ਕੁਝ ਤਬਾਹ

'ਏਬੀਪੀ ਸਾਂਝਾ' ਦੀ ਟੀਮ ਸੁਖਜਿੰਦਰ ਦੇ ਪਿੰਡ ਗੰਡੀਵਿੰਡ ਪੁੱਜੀ। ਘਰ ਦਾ ਮਾਹੌਲ ਬੇਹੱਦ ਗਮਗੀਨ ਸੀ। ਆਸ ਪਾਸ ਦੇ ਪਿੰਡਾਂ ਤੋਂ ਲੋਕ ਸਕੇ-ਸਬੰਧੀ ਤੇ ਰਿਸ਼ਤੇਦਾਰ ਸੁਖਜਿੰਦਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜ ਰਹੇ ਹਨ। ਹੈਰਾਨੀ ਦੀ ਗੱਲ਼ ਹੈ ਕਿ ਇਸ ਘਟਨਾ ਦੇ ਇੱਕ ਦਿਨ ਬੀਤਣ ਮਗਰੋਂ ਵੀ ਹਾਲੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਨਹੀਂ ਪੁੱਜਾ। ਪਰਿਵਾਰ ਨੇ ਦੱਸਿਆ ਕਿ ਸੁਖਜਿੰਦਰ 40 ਦਿਨ ਦੀ ਛੁੱਟੀ 'ਤੇ ਆਇਆ ਸੀ। ਤਕਰੀਬਨ ਚਾਲੀ ਦਿਨਾਂ ਬਾਅਦ ਹੀ ਪਰਤ ਰਿਹਾ ਸੀ। 'ਏਬੀਪੀ ਸਾਂਝਾ' 'ਤੇ ਗੱਲਬਾਤ ਕਰਦਿਆਂ ਪਰਿਵਾਰ ਨੇ ਮੰਗ ਕੀਤੀ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨਾਲ ਹੀ ਮੁਆਵਜ਼ੇ ਦੀ ਵੀ ਮੰਗ ਵੀ ਕੀਤੀ ਕਿਉਂਕਿ ਸੁਖਜਿੰਦਰ ਪਰਿਵਾਰ ਦਾ ਕਮਾਉਣ ਵਾਲਾ ਇਕੱਲਾ ਇਨਸਾਨ ਸੀ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ 30 ਸਾਲ ਦੀ ਉਮਰ ਦਾ ਸੁਖਜਿੰਦਰ ਸਿੰਘ 2003 ਵਿੱਚ ਸੀਆਰਪੀਐਫ ਵਿੱਚ ਭਰਤੀ ਹੋਇਆ। 2010 ਵਿੱਚ ਉਸ ਦਾ ਵਿਆਹ ਸਰਬਜੀਤ ਕੌਰ ਨਾਲ ਹੋਇਆ। ਕਰਤਾਰਪੁਰ ਵਿੱਚ ਭਰਤੀ ਹੋਣ ਮਗਰੋਂ ਉਸ ਨੇ ਵੱਖ-ਵੱਖ ਥਾਵਾਂ 'ਤੇ ਸੇਵਾ ਨਿਭਾਈ ਤੇ ਜ਼ਿਆਦਾ ਸਮਾਂ ਅਲੀਗੜ੍ਹ ਵਿੱਚ ਤਾਇਨਾਤ ਰਿਹਾ। ਪਿਛਲੇ ਅੱਠ-ਨੌਂ ਮਹੀਨਿਆਂ ਤੋਂ ਸ੍ਰੀਨਗਰ ਵਿੱਚ ਤਾਇਨਾਤ ਸੀ। ਉਧਰ, ਗੰਡੀਵਿੰਡ ਪਿੰਡ ਦੇ ਵਾਸੀਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਅੱਜ ਦਿਨ ਚੜ੍ਹਦੇ ਹੀ ਪਿੰਡ ਵਾਸੀਆਂ ਨੇ ਪਿੰਡ ਦੀ ਮੁੱਖ ਸੜਕ 'ਤੇ ਪਾਕਿਸਤਾਨ ਤੇ ਅੱਤਵਾਦ ਦਾ ਪੁਤਲਾ ਫੂਕਿਆ ਤੇ ਸ਼ਹੀਦ ਸੁਖਜਿੰਦਰ ਸਿੰਘ ਅਮਰ ਰਹੇ ਦੇ ਨਾਅਰੇ ਲਾਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget