ਪੜਚੋਲ ਕਰੋ

ਪਾਕਿਸਤਾਨ ਦੇ ਪੁਲਵਾਮਾ ਕਬੂਲਨਾਮੇ ਨੇ ਮੁੜ ਹਰੇ ਕੀਤੇ ਸ਼ਹੀਦ ਪਰਿਵਾਰਾਂ ਦੇ ਜ਼ਖ਼ਮ, ਇੰਝ ਛਲਕਿਆ ਦੁੱਖ

ਪੁਲਵਾਮਾ ਹਮਲੇ ਨੂੰ ਬੀਤੇ 20 ਮਹੀਨੇ ਹੋਣ ਤੋਂ ਬਾਅਦ ਪਾਕਿਸਤਾਨ ਨੇ ਹਮਲੇ ਦੀ ਗੱਲ ਕਬੂਲ ਕੀਤੀ ਹੈ ਜਿਸ ਨਾਲ ਇੱਕ ਵਾਰ ਫੇਰ ਤੋਂ ਸ਼ਹੀਦਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ ਗਿਆ।ਇਮਰਾਨ ਖ਼ਾਨ ਸਰਕਾਰ ਦੇ ਬੜਬੋਲੇ ਮੰਤਰੀ ਫਵਾਦ ਚੌਧਰੀ ਨੇ ਵੀਰਵਾਰ ਨੂੰ ਸੰਸਦ ਵਿੱਚ ਇਹ ਸਭ ਕਬੂਲ ਕੀਤਾ ਹੈ।

ਮੋਗਾ: ਵੀਰਵਾਰ ਦਾ ਦਿਨ ਪਾਕਿਸਤਾਨੀ ਸਿਆਸਤ 'ਚ ਕਾਫੀ ਹਲਚਲ ਮਚਾ ਗਿਆ। ਇੱਕ ਪਾਸੇ ਤਾਂ ਪਾਕਿਸਤਾਨੀ ਸੰਸਦ 'ਚ ਅਭਿਨੰਦਨ ਦੀ ਰਿਹਾਈ ਸਮੇਂ ਉਨ੍ਹਾਂ ਦੇ ਸਿਆਸਤਦਾਨਾਂ ਦੇ ਡਰ ਦਾ ਖੁਲਾਸਾ ਹੋਇਆ। ਉਧਰ ਦੂਜੇ ਪਾਸੇ ਇਮਰਾਨ ਸਰਕਾਰ ਦੇ ਮੰਤਰੀ ਫਵਾਦ ਖ਼ਾਨ ਦੇ ਪੁਲਵਾਮਾ ਹਮਲੇ ਨੂੰ ਲੈ ਕੇ ਕੀਤੇ ਖੁਲਾਸੇ ਨੇ ਪਾਕਿਸਤਾਨ ਦੀ ਪੋਲ ਖੋਲ੍ਹ ਦਿੱਤੀ। ਭਾਰਤ ਲਈ ਉਹ ਕਾਲ਼ਾ ਦਿਨ 14 ਫਰਵਰੀ 2019, ਜਦੋਂ ਪੁਲਵਾਮਾ ਵਿੱਚ ਭਾਰਤ ਦੇ ਕਰੀਬ 40 ਸੀਆਰਪੀਐਫ ਜਵਾਨ ਸ਼ਹੀਦ ਹੋਏ ਸੀ। ਇਸ ਵਿੱਚ ਮੋਗਾ ਦਾ ਇੱਕ ਬਹਾਦਰ ਜਵਾਨ ਸ਼ਹੀਦ ਜੈਮਲ ਸਿੰਘ ਵੀ ਸ਼ਾਮਲ ਸੀ। ਪੁਲਵਾਮਾ ਹਮਲੇ ਨੂੰ ਗੁਜ਼ਰੇ ਬੇਸ਼ੱਕ 20 ਮਹੀਨੇ ਹੋ ਗਏ ਪਰ ਇਸ ਦੇ ਜ਼ਖ਼ਮ ਅਜੇ ਵੀ ਭਾਰਤੀਆਂ ਦੇ ਜਿਹਨ 'ਚ ਹਨ। ਹੁਣ ਪਾਕਿਸਤਾਨ ਇਸ ਹਮਲੇ ਨੂੰ ਲੈ ਕੇ ਕਾਫ਼ੀ ਦਿਨਾਂ ਬਾਅਦ ਬੋਲਿਆ ਹੈ ਜਿਸ 'ਚ ਵੀਰਵਾਰ ਨੂੰ ਆਖ਼ਰਕਾਰ ਪਾਕਿਸਤਾਨ ਨੇ ਆਪਣਾ ਗੁਨਾਹ ਕਬੂਲ ਕਰ ਹੀ ਲਿਆ। ਅਕਸਰ ਆਪਣੇ ਵਿਵਾਦਿਤ ਬਿਆਨਾਂ ਵੱਲੋਂ ਚਰਚਾ ਵਿੱਚ ਰਹਿਣ ਵਾਲੇ ਫਵਾਦ ਚੌਧਰੀ ਪੁਲਵਾਮਾ ਹਮਲੇ 'ਤੇ ਦਿੱਤੇ ਆਪਣੇ ਬਿਆਨ ਨਾਲ ਇੱਕ ਵਾਰ ਫਿਰ ਚਰਚੇ ਵਿੱਚ ਹਨ। ਇਮਰਾਨ ਸਰਕਾਰ ਵਿੱਚ ਮੰਤਰੀ ਫਵਾਦ ਚੌਧਰੀ ਨੇ ਵੀਰਵਾਰ ਨੂੰ ਸੰਸਦ ਵਿੱਚ ਕਈ ਬਿਆਨ ਦਿੱਤੇ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੁਲਵਾਮਾ ਹਮਲਾ ਇਮਰਾਨ ਸਰਕਾਰ ਦੀ ਵੱਡੀ ਕਾਮਯਾਬੀ ਸੀ। ਇਸ ਤੋਂ ਇਲਾਵਾ ਪੁਲਵਾਮਾ ਵਿੱਚ CRPF  ਦੇ ਕਾਫਲੇ 'ਤੇ ਹੋਏ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਸੀ। ਪਾਕਿਸਤਾਨ ਦੇ ਪੁਲਵਾਮਾ ਕਬੂਲਨਾਮੇ ਨੇ ਮੁੜ ਹਰੇ ਕੀਤੇ ਸ਼ਹੀਦ ਪਰਿਵਾਰਾਂ ਦੇ ਜ਼ਖ਼ਮ, ਇੰਝ ਛਲਕਿਆ ਦੁੱਖ ਇਸ ਬਿਆਨ ਤੋਂ ਬਾਅਦ ਸ਼ਹੀਦ ਦੇ ਪਰਵਾਰ ਨੇ ਆਪਣੇ ਪੁੱਤਰ ਦੀ ਕਮੀ ਮੁੜ ਮਹਿਸੂਸ ਹੋਣ ਲੱਗੀ ਹੈ। ਮੋਗਾ ਦੇ ਸ਼ਹੀਦ ਦੀ ਮਾਤਾ ਸੁਖਜਿੰਦਰ ਕੌਰ ਦਾ ਕਹਿਣਾ ਹੈ ਕਿ ਅਸੀਂ ਤਾਂ ਪੁਲਵਾਮਾ ਹਮਲੇ ਵਿੱਚ ਆਪਣਾ ਪੁੱਤਰ ਖੋ ਦਿੱਤਾ ਜੋ ਘਰ ਦਾ ਚਿਰਾਗ ਸੀ। ਅੱਜ ਅਸੀਂ ਬਗੈਰ ਚਿਰਾਗ ਦੇ ਜੀ ਰਹੇ ਹਾਂ। ਇਸ ਦੌਰਾਨ ਸ਼ਹੀਦ ਦੀ ਮਾਤਾ ਨੇ ਕਿਹਾ ਕਿ ਪੁੱਤਰ ਨਹੀਂ ਹੈ ਉਸਦੇ ਕਮੀ ਇੱਕ ਮਾਂ ਨੂੰ ਹੀ ਪਤਾ ਹੁੰਦੀ ਹੈ। ਸਰਕਾਰ ਪਹਿਲਾਂ ਚੁੱਪ ਸੀ ਤੇ ਅੱਜ ਵੀ ਚੁੱਪ ਹੇ ਕਿਸੇ ਨੇ ਕੁੱਝ ਨਹੀ ਕਰਨਾ। ਪੁਲਵਾਮਾ ਹਮਲੇ ਦੀ ਬਾਅਦ ਭਾਰਤ ਸਰਕਾਰ ਨੇ ਸਰਜੀਕਲ ਸਟਰਾਇਕ ਕੀਤਾ ਸੀ ਪਰ ਇਸ ਨਾਲ ਇੱਕ ਪੁੱਤਰ ਦੀ ਕਮੀ, ਇੱਕ ਬੱਚੇ ਲਈ ਉਸਦੇ ਪਿਤਾ ਦੀ ਕਮੀ ਕਿਵੇਂ ਪੂਰੀ ਹੋ ਸਕਦੀ ਹੈ। ਉਨ੍ਹਾਂ ਅੱਗੇ ਸਰਕਾਰ ਨੂੰ ਅਪੀਲ ਕੀਤੀ ਕੀ ਉਸ ਸਮੇਂ ਤਾਂ ਪਾਕਿਸਤਾਨ ਨੇ ਕਬੂਲ ਨਹੀਂ ਕੀਤਾ ਸੀ, ਪਰ ਅੱਜ ਕਬੂਲ ਕੀਤਾ ਹੈ ਤਾਂ ਸਾਡੀ ਸਰਕਾਰ ਨੂੰ ਵੀ ਕੁਝ ਕਰਨਾ ਚਾਹੀਦਾ ਹੈ। ਕਾਂਗਰਸ ਦਾ ਨਵਾਂ ਪ੍ਰਧਾਨ ਚੁਣਨ ਦੀ ਤਿਆਰੀ, AICC ਦੀ ਮੀਟਿੰਗ 'ਚ ਹੋਏਗਾ ਫੈਸਲਾ RDF ਰੋਕਣ 'ਤੇ ਕੈਪਟਨ ਨੇ ਤੋੜੀ ਚੁੱਪੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget