ਪੜਚੋਲ ਕਰੋ

ਪਨ ਬੱਸ ਦਾ ਚੱਕਾ ਦੂਜੇ ਦਿਨ ਵੀ ਜਾਮ

ਅੰਮ੍ਰਿਤਸਰ : ਪਨ ਬੱਸ ਕਾਮਿਆਂ ਵੱਲੋਂ ਸ਼ੁਰੂ ਕੀਤੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਐਤਵਾਰ ਨੂੰ ਪਨ ਬੱਸ ਨਾਲ ਸਬੰਧਿਤ ਬੱਸਾਂ ਦਾ ਪੂਰਨ ਤੌਰ 'ਤੇ ਚੱਕਾ ਜਾਮ ਰਿਹਾ ਅਤੇ ਬੱਸ ਅੱਡੇ ਖ਼ਾਲੀ ਰਹੇ। ਪਨ ਬੱਸ ਕਾਮੇ ਹੜਤਾਲ ਕਰ ਕੇ ਲੰਬੀ ਵਿਖੇ 20 ਠੇਕਾ ਆਧਾਰਿਤ ਮੁਲਾਜ਼ਮਾਂ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋ ਗਏ ਹਨ। ਕਾਮਿਆਂ ਅਨੁਸਾਰ ਸਰਕਾਰ 10 ਤੋਂ ਪੱਕੇ ਕਰਨ ਦਾ ਭਰੋਸਾ ਦੇ ਰਹੀ ਹੈ ਪਰ ਅਜੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਅੰਮ੍ਰਿਤਸਰ ਦੇ ਬੱਸ ਉੱਤੇ ਰੋਡਵੇਜ਼ ਦੀ ਕੋਈ ਵੀ ਬੱਸ ਦਿਖਾਈ ਨਹੀਂ ਦਿੱਤੀ। ਇਸ ਹੜਤਾਲ ਨਾਲ ਜਿੱਥੇ ਸਰਕਾਰੀ ਖ਼ਜ਼ਾਨੇ ਨੂੰ ਘਾਟਾ ਪੈ ਰਿਹਾ ਹੈ ਉੱਥੇ ਹੀ ਯਾਤਰੀਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲ ਵਿੱਚ ਕਰੀਬ 4000 ਕਾਮੇ ਸ਼ਾਮਲ ਹਨ। ਅਸਲ ਵਿੱਚ ਪਨ ਬੱਸ ਵਿੱਚ ਪਿਛਲੇ ਕਾਫੀ ਸਮੇਂ ਤੋਂ ਪੱਕੇ ਤੌਰ ਉਤੇ ਕਰਮੀਆਂ ਦੀ ਕੋਈ ਭਰਤੀ ਨਹੀਂ ਹੋਈ ਹੈ। ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਠੇਕੇ ਉਤੇ ਕਾਮੇ ਰੱਖ ਕੇ ਆਪਣਾ ਕੰਮ ਚਲਾਇਆ ਜਾ ਰਿਹਾ ਹੈ। ਇਹਨਾਂ ਕਾਮਿਆਂ ਨੂੰ ਸਿਰਫ ਤਨਖਾਹ ਮਿਲਦੀ ਹੈ ਜਦੋਂਕਿ ਬਾਕੀ ਸਰਕਾਰ ਦੀ ਕੋਈ ਵੀ ਸਹੂਲਤ ਨਹੀਂ ਮਿਲਦੀ। ਇਸ ਕਰਕੇ ਠੇਕੇ ਉਤੇ ਰੱਖੇ ਕਾਮਿਆਂ ਨੇ ਹੜਤਾਲ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ

ਵੀਡੀਓਜ਼

ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget