ਪੜਚੋਲ ਕਰੋ

ਭਲਕੇ ਕਰਨਾ ਹੈ ਬੱਸ 'ਤੇ ਸਫਰ ਤਾਂ ਪਹਿਲਾਂ ਪੜ੍ਹੋ ਇਹ ਖ਼ਬਰ, ਕਿਤੇ ਹੋ ਨਾ ਜਾਣਾ ਖੱਜਲ

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਫਿਰ ਤੋਂ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਸੱਦੇ ਤਹਿਤ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਭਲਕੇ ਯਾਨੀ 12 ਤੋਂ ਇੱਕ ਵਜੇ ਤਕ ਬੱਸਾਂ ਚੱਕਾ ਜਾਮ ਕਰਨਗੇ।

ਚੰਡੀਗੜ੍ਹ: ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਫਿਰ ਤੋਂ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਸੱਦੇ ਤਹਿਤ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਭਲਕੇ ਯਾਨੀ 12 ਤੋਂ ਇੱਕ ਵਜੇ ਤਕ ਬੱਸਾਂ ਚੱਕਾ ਜਾਮ ਕਰਨਗੇ। ਰੋਡਵੇਜ਼ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਇਸ ਇੱਕ ਘੰਟੇ ਦੇ ਦੌਰਾਨ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਬੱਸ ਅੱਡਿਆਂ ਵਿੱਚ ਕਿਸੇ ਬੱਸ ਦੀ ਐਂਟਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਹੜਤਾਲ ਵਿੱਚ 4500 ਮੁਲਾਜ਼ਮ ਦੇ ਸ਼ਾਮਲ ਹੋਣ ਦੀ ਆਸ ਹੈ। ਇਸ ਇੱਕ ਘੰਟੇ ਦੀ ਹੜਤਾਲ ਨਾਲ ਤਕਰੀਬਨ 1,500 ਬੱਸਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਦਰਅਸਲ, ਸਰਕਾਰ ਪੰਜਾਬ ਰੋਡਵੇਜ਼ ਵਿੱਚ ਠੇਕੇ 'ਤੇ ਹੋਰ ਮੁਲਾਜ਼ਮਾਂ ਦੀ ਭਰਤੀ ਕਰਨਾ ਚਾਹ ਰਹੀ ਹੈ। ਪਰ ਪਹਿਲਾਂ ਤੋਂ ਹੀ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਉਨ੍ਹਾਂ ਨੂੰ ਪੱਕਾ ਕਰੇ ਫਿਰ ਨਵਿਆਂ ਦੀ ਭਰਤੀ ਕਰੇ। ਇਸ ਲਈ ਉਹ ਸਰਕਾਰ ਦੀ ਭਰਤੀ ਦਾ ਵੀ ਕਈ ਵਾਰ ਵਿਰੋਧ ਕਰ ਚੁੱਕੇ ਹਨ ਅਤੇ ਹਾਲੇ ਤਕ ਇਹ ਭਰਤੀ ਸਿਰੇ ਨਹੀਂ ਚੜ੍ਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget