ਪੜਚੋਲ ਕਰੋ

Punjab News: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਚੱਕਾਂ ਜਾਮ ਦਾ ਕੀਤਾ ਐਲਾਨ

Punjab News: ਅੱਜ ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਕਰਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।

Punjab News: ਅੱਜ ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਕਰਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇੱਕ ਪਾਸੇ ਜਿਥੇ ਲੋਕਾਂ ਨੂੰ ਅੱਤ ਦੀ ਗਰਮੀ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ, ਹੁਣ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਮੁਸਾਫਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਦੱਸ ਦੇਈਏ ਕਿ ਬੀਤੇ ਦਿਨੀਂ ਠੇਕਾ ਮੁਲਾਜ਼ਮਾਂ ਦੀ ਸਟੇਟ ਟਰਾਂਸਫਰ ਡਿਟਾਪਟਮੈਂਟ ਦੇ ਦਫਤਰ ਵਿਚ ਡਾਇਰੈਕਟਰ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਕੈਂਸਲ ਕਰ ਦਿੱਤਾ ਗਿਾ ਹੈ। ਮੀਟਿੰਗ ਰੱਦ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਉਹ ਤਨਖਾਹ ਦਾ ਇੰਤਜਾਰ ਕਰ ਰਹੇ ਹਨ। ਜਿਨ੍ਹਾਂ ਟਾਈਮ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ ਉਹ ਆਪਣੀ ਹੜਤਾਲ ਜਾਰੀ ਰੱਖਣਗੇ। ਭਲਕੇ ਹੋਣ ਵਾਲੀ ਰੋਡਵੇਜ਼ ਦੀ ਹੜਤਾਲ ਕਰਕੇ ਕੰਮਾਂਕਾਰਾਂ ‘ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆ ਸਕਦੀ ਹੈ।

ਇਹ ਵੀ ਪੜ੍ਹੋ: Amritpal Singh News: ਪੰਜਾਬ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਝਟਕਾ, ਹੁਣ ਹੋਇਆ ਇਹ ਐਕਸ਼ਨ

ਟਾਪ ਹੈਡਲਾਈਨ

INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget