ਪੜਚੋਲ ਕਰੋ

ਬੱਸਾਂ ਦਾ ਚੱਕਾ ਜਾਮ ਹੋਣ ਮਗਰੋਂ ਸਰਕਾਰ ਨੇ ਮੁੜ ਰੋਕੀ ਕੰਡਕਟਰਾਂ-ਡਰਾਈਵਰਾਂ ਦੀ ਭਰਤੀ

ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਵੇਰੇ ਕਰੀਬ ਸਾਢੇ 10 ਵਜੇ ਰਾਜਪੁਰਾ ਤੇ ਖਰੜ ਵਿੱਚ ਚੱਕਾ ਜਾਮ ਕਰ ਦਿੱਤਾ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਜਲੰਧਰ, ਅੰਮ੍ਰਿਤਸਰ ਜਾਮ ਲਾਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਸਰਕਾਰ ਨੇ ਅੱਜ ਹੋਣ ਵਾਲੀ ਭਰਤੀ ਨੂੰ ਮੁਲਤਵੀ ਕਰ ਦਿੱਤਾ ਹੈ।

ਜਲੰਧਰ: ਪੰਜਾਬ ਰੋਡਵੇਜ਼ 'ਚ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਰੋਹ ਨੂੰ ਵੇਖਦਿਆਂ ਸਰਕਾਰ ਨੇ ਅੱਜ ਦੂਜੀ ਵਾਰ ਕੱਚੇ ਮੁਲਾਜ਼ਮਾਂ ਦੀ ਭਰਤੀ ਨੂੰ ਟਾਲ ਦਿੱਤਾ ਹੈ। ਅੱਜ ਪਨਬਸ 'ਚ ਕੰਟਰੈਕਟ 'ਤੇ 500 ਡਰਾਈਵਰ ਤੇ 500 ਕੰਡਕਟਰਾਂ ਦੀ ਭਰਤੀ ਹੋਣੀ ਸੀ ਪਰ ਮੁਲਾਜ਼ਮਾਂ ਨੇ ਫਿਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰਕੇ ਸਰਕਾਰ ਨੂੰ ਭਰਤੀ ਟਾਲਣ ਲਈ ਮਜਬੂਰ ਕਰ ਦਿੱਤਾ। ਬੱਸਾਂ ਦਾ ਚੱਕਾ ਜਾਮ ਹੋਣ ਮਗਰੋਂ ਸਰਕਾਰ ਨੇ ਮੁੜ ਰੋਕੀ ਕੰਡਕਟਰਾਂ-ਡਰਾਈਵਰਾਂ ਦੀ ਭਰਤੀ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਵੇਰੇ ਕਰੀਬ ਸਾਢੇ 10 ਵਜੇ ਰਾਜਪੁਰਾ ਤੇ ਖਰੜ ਵਿੱਚ ਚੱਕਾ ਜਾਮ ਕਰ ਦਿੱਤਾ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਜਲੰਧਰ, ਅੰਮ੍ਰਿਤਸਰ ਜਾਮ ਲਾਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਸਰਕਾਰ ਨੇ ਅੱਜ ਹੋਣ ਵਾਲੀ ਭਰਤੀ ਨੂੰ ਮੁਲਤਵੀ ਕਰ ਦਿੱਤਾ ਹੈ। ਪਹਿਲਾਂ ਇਹ ਭਾਰਤੀ 26 ਜੁਲਾਈ ਨੂੰ ਹੋਣੀ ਸੀ। ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕੇ ਸਰਕਾਰ ਹੋਰ ਕੱਚੇ ਮੁਲਾਜ਼ਮ ਭਰਤੀ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਠੰਢਾ ਕਰਨਾ ਚਾਹੁੰਦੀ ਹੈ ਤੇ ਉਹ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਦੀ ਮੰਗ ਹੈ ਕਿ ਪਹਿਲਾਂ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਤੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣ। ਬੱਸਾਂ ਦਾ ਚੱਕਾ ਜਾਮ ਹੋਣ ਮਗਰੋਂ ਸਰਕਾਰ ਨੇ ਮੁੜ ਰੋਕੀ ਕੰਡਕਟਰਾਂ-ਡਰਾਈਵਰਾਂ ਦੀ ਭਰਤੀ

ਟਾਪ ਹੈਡਲਾਈਨ

Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਪੰਜਾਬ ਦੇ 544 ਸੇਵਾ ਕੇਂਦਰਾਂ ਦਾ ਕੰਮਕਾਜ ਠੱਪ, ਕੀਤੀ ਹੜਤਾਲ; ਕਿਹਾ- ਸੀਐਮ ਮਾਨ ਨੇ
ਪੰਜਾਬ ਦੇ 544 ਸੇਵਾ ਕੇਂਦਰਾਂ ਦਾ ਕੰਮਕਾਜ ਠੱਪ, ਕੀਤੀ ਹੜਤਾਲ; ਕਿਹਾ- ਸੀਐਮ ਮਾਨ ਨੇ
ਲੁਧਿਆਣਾ 'ਚ DSP ਦਾ Whatsapp ਨੰਬਰ ਹੈਕ, ਪੁਲਿਸ ਨੇ ਪੱਤਰਕਾਰਾਂ ਤੇ ਅਧਿਕਾਰੀਆਂ ਨੂੰ ਕੀਤਾ ਅਲਰਟ; ਕਿਹਾ- ਪੈਸਿਆਂ ਦੀ ਮੰਗ...
ਲੁਧਿਆਣਾ 'ਚ DSP ਦਾ Whatsapp ਨੰਬਰ ਹੈਕ, ਪੁਲਿਸ ਨੇ ਪੱਤਰਕਾਰਾਂ ਤੇ ਅਧਿਕਾਰੀਆਂ ਨੂੰ ਕੀਤਾ ਅਲਰਟ; ਕਿਹਾ- ਪੈਸਿਆਂ ਦੀ ਮੰਗ...
ਅੰਮ੍ਰਿਤਸਰ ਪੁਲਿਸ ਅਲਰਟ 'ਤੇ, ਜੰਡਿਆਲਾ ਗੁਰੂ 'ਚ ਲਾਇਆ ਹਾਈਟੈਕ ਨਾਕਾ; ਕੀਤੀ ਗੱਡੀਆਂ ਦੀ ਜਾਂਚ
ਅੰਮ੍ਰਿਤਸਰ ਪੁਲਿਸ ਅਲਰਟ 'ਤੇ, ਜੰਡਿਆਲਾ ਗੁਰੂ 'ਚ ਲਾਇਆ ਹਾਈਟੈਕ ਨਾਕਾ; ਕੀਤੀ ਗੱਡੀਆਂ ਦੀ ਜਾਂਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget