ਪੜਚੋਲ ਕਰੋ

ਪਨਬੱਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਲਾਏ 25% ਕੱਟ ਨੂੰ ਯੂਨੀਅਨ ਨਹੀਂ ਕਰੇਗੀ ਬਰਦਾਸ਼ਤ

ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪਨਬੱਸ ਮੁਲਾਜ਼ਮਾਂ ਦੀਆਂ ਤਨਖ਼ਾਹ ਵਿੱਚ 25% ਕੱਟ ਖ਼ਿਲਾਫ਼ ਤੇ ਆਪਣੀਆਂ ਮੰਗਾਂ ਸਬੰਧੀ ਪੂਰੇ ਪੰਜਾਬ ਦੇ 18 ਡਿਪੂਆਂ ਅੱਗੇ ਗੇਟ ਰੈਲੀਆਂ ਦਾ ਸਫ਼ਲ ਪ੍ਰੋਗਰਾਮ ਕੀਤਾ ਗਿਆ।

ਮੁਕਤਸਰ (ਅਸ਼ਰਫ ਢੁੱਡੀ): ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪਨਬੱਸ ਮੁਲਾਜ਼ਮਾਂ ਦੀਆਂ ਤਨਖ਼ਾਹ ਵਿੱਚ 25% ਕੱਟ ਖ਼ਿਲਾਫ਼ ਤੇ ਆਪਣੀਆਂ ਮੰਗਾਂ ਸਬੰਧੀ ਪੂਰੇ ਪੰਜਾਬ ਦੇ 18 ਡਿਪੂਆਂ ਅੱਗੇ ਗੇਟ ਰੈਲੀਆਂ ਦਾ ਸਫ਼ਲ ਪ੍ਰੋਗਰਾਮ ਕੀਤਾ ਗਿਆ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੈਕਟਰੀ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਵਿੱਚ ਐਂਬੂਲੈਂਸਾਂ ਤੇ ਹਜ਼ੂਰ ਸਾਹਿਬ, ਦਿਲੀ, ਜੈਸਲਮੇਰ ਤੇ ਵੱਖ-ਵੱਖ ਥਾਵਾਂ ਤੇ ਸਖ਼ਤ ਡਿਊਟੀ ਨਿਭਾਉਣ ਵਾਲੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਤੇ ਵੱਧ ਤਨਖਾਹਾਂ ਦੇਣ ਦੀ ਬਜਾਏ ਪਨਬੱਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚੋਂ 25%ਕੱਟ ਲਗਾਉਣ ਦਾ ਪੱਤਰ ਜਾਰੀ ਕੀਤਾ ਹੈ। ਇਸ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ ਤੇ ਯੂਨੀਅਨ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਇਹ ਫੈਸਲਾ ਤਰੁੰਤ ਵਾਪਸ ਲਿਆ ਜਾਵੇ, ਮਿਤੀ 10/8/2020 ਤੱਕ ਪੂਰੀਆਂ ਤਨਖ਼ਾਹ ਖਾਤੇ ਵਿੱਚ ਪਾਈਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕੇ ਕੀਤਾ ਜਾਵੇ, ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਯੂਨੀਅਨ ਵੱਲੋਂ ਮਜਬੂਰਨ ਤਿੱਖੇ ਸੰਘਰਸ਼ ਕੀਤੇ ਜਾਣਗੇ। ਪਨਬੱਸ ਦੇ ਮੁਲਾਜ਼ਮ ਪਿਛਲੇ 12-13 ਸਾਲਾਂ ਤੋ ਘੱਟ ਤਨਖਾਹਾਂ ਲੈ ਕੇ ਤੇ ਅਣਥੱਕ ਮਿਹਨਤ ਕਰਕੇ ਪਨਬੱਸ ਨੂੰ ਮੁਨਾਫੇ ਵਿੱਚ ਲਿਆਉਣ ਲਈ ਸਹਿਯੋਗ ਕਰਦੇ ਆ ਰਹੇ ਹਨ ਤੇ ਕੋਵਿਡ-19 ਵਿੱਚ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੱਖ-ਵੱਖ ਸੂਬਿਆਂ ਵਿੱਚੋਂ ਪ੍ਰਵਾਸੀਆਂ ਨੂੰ ਛੱਡਣ ਤੇ ਲੈ ਕੇ ਆਉਣ ਲਈ ਤੇ ਐਂਬੂਲੈਂਸਾਂ ਤੇ ਐਮਰਜੈਂਸੀ ਡਿਊਟੀਆਂ ਨਿਭਾਅ ਰਹੇ ਪਰ ਅੱਜ ਤਨਖਾਹ ਦੇਣ ਸਮੇਂ ਪਨਬੱਸ ਦੇ ਮੁਲਾਜਮਾਂ ਦੀਆਂ ਤਨਖਾਹਾਂ ਵਿੱਚ ਪਨਬੱਸ ਕੋਲ ਬਜਟ ਨਹੀਂ ਇਹ ਕਹਿ ਕੇ ਕਟੌਤੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget