ਪੜਚੋਲ ਕਰੋ

ਪੰਜਾਬ 12ਵੀਂ ਟਾਪਰਸ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਿਲਣਗੇ CM ਮਾਨ, ਸਨਮਾਨਿਤ ਕਰਕੇ ਦੇਣਗੇ ਵਧਾਈ; ਦੇਣਗੇ ਸਕਾਲਰਸ਼ਿਪ ਚੈੱਕ

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ (14 ਮਈ) ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ।

Show Quick Read
Key points generated by AI, verified by newsroom
  • ਪੰਜਾਬ ਦੇ ਮੁੱਖ ਮੰਤਰੀ ਟਾਪਰਾਂ ਨਾਲ ਅੱਜ ਕਰਨਗੇ ਮੁਲਾਕਾਤ।
  • 12ਵੀਂ ਜਮਾਤ ਦੇ ਟਾਪਰਾਂ ਨੂੰ ਮਿਲੇਗੀ ਸਕਾਲਰਸ਼ਿਪ।
  • 12ਵੀਂ ਦੇ ਨਤੀਜਿਆਂ ਵਿੱਚ 91.46% ਵਿਦਿਆਰਥੀ ਪਾਸ।
  • ਤਿੰਨ ਲੜਕੀਆਂ ਨੇ 12ਵੀਂ ਜਮਾਤ ਵਿੱਚ ਟਾਪ ਕੀਤਾ।

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ (14 ਮਈ) ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਇਸ ਪ੍ਰੋਗਰਾਮ ਵਿੱਚ ਪਹਿਲੇ ਤਿੰਨ ਟਾਪ 'ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਦਾ ਦਿੱਤਾ ਗਿਆ ਹੈ।

ਇਸ ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਟੌਪਰਾਂ ਨੂੰ ਸਕਾਲਰਸ਼ਿਪ ਦੇ ਚੈੱਕ ਸੌਂਪਣਗੇ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦੇਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ ਨੂੰ 12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ, ਜਿਸ ਵਿੱਚ ਤਿੰਨ ਵਿਦਿਆਰਥਣਾਂ ਨੇ ਪ੍ਰੀਖਿਆ ਵਿੱਚ ਟਾਪ ਕੀਤਾ।

91.46% ਰਹੇ ਨਤੀਜੇ

ਜਾਰੀ ਕੀਤੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ, 265,417 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 242,755 ਪਾਸ ਹੋਏ। ਬੋਰਡ ਦਾ ਕੁੱਲ ਨਤੀਜਾ 91.46% ਰਿਹਾ। ਗੁਰੂਕੁਲ ਅਕੈਡਮੀ ਪਬਲਿਕ ਸਕੂਲ ਮਾਨਸਾ ਦੀ ਸੁਪ੍ਰੀਤ ਕੌਰ, ਲੁਧਿਆਣਾ ਦੇ ਬੀ.ਸੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਹਾਨੀ ਚੌਹਾਨ ਅਤੇ ਸਵਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਦਿਵਯਾਂਸ਼ੀ ਨੇ 500 ਵਿੱਚੋਂ 500 ਅੰਕ ਹਾਸਲ ਕੀਤੇ। ਤਿੰਨੋਂ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

-96.00% ਪਠਾਨਕੋਟ

- 95.66% ਐਸ.ਏ.ਐਸ. ਨਗਰ (ਮੁਹਾਲੀ)

- 95.62% ਗੁਰਦਾਸਪੁਰ

- 95.36% ਕਪੂਰਥਲਾ

- 95.31% ਫਰੀਦਕੋਟ

- 94.63% ਫਿਰੋਜ਼ਪੁਰ

- 93.87% ਐਸ.ਬੀ.ਐਸ. ਨਗਰ (ਨਵਾਂਸ਼ਹਿਰ)

- 93.86% ਹੁਸ਼ਿਆਰਪੁਰ

- 93.15% ਰੂਪਨਗਰ

- 92.83% ਪਟਿਆਲਾ

- 91.40% ਤਰਨਤਾਰਨ

- 91.22% ਮਾਨਸਾ

- 90.54% ਮੋਗਾ

- 90.34% ਬਰਨਾਲਾ

- 90.26% ਫਤਿਹਗੜ੍ਹ ਸਾਹਿਬ

- 90.16% ਜਲੰਧਰ

- 90.14% ਮਲੇਰਕੋਟਲਾ

- 89.45% ਸੰਗਰੂਰ

- 88.76% ਬਠਿੰਡਾ

- 88.19% ਫਾਜ਼ਿਲਕਾ

- 87.64% ਸ੍ਰੀ ਮੁਕਤਸਰ ਸਾਹਿਬ

- 87.64% ਲੁਧਿਆਣਾ - 87.04%

Frequently Asked Questions

ਮੁੱਖ ਮੰਤਰੀ ਭਗਵੰਤ ਮਾਨ 12ਵੀਂ ਜਮਾਤ ਦੇ ਟਾਪਰਾਂ ਨੂੰ ਕਦੋਂ ਮਿਲਣਗੇ?

ਮੁੱਖ ਮੰਤਰੀ ਭਗਵੰਤ ਮਾਨ ਅੱਜ (14 ਮਈ) ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ।

12ਵੀਂ ਜਮਾਤ ਦੇ ਨਤੀਜਿਆਂ ਦਾ ਕੁੱਲ ਪਾਸ ਪ੍ਰਤੀਸ਼ਤ ਕੀ ਰਿਹਾ?

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਜਾਰੀ ਕੀਤੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੱਲ 91.46% ਵਿਦਿਆਰਥੀ ਪਾਸ ਹੋਏ।

12ਵੀਂ ਜਮਾਤ ਵਿੱਚ ਕਿੰਨੇ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ?

12ਵੀਂ ਜਮਾਤ ਵਿੱਚ ਤਿੰਨ ਵਿਦਿਆਰਥਣਾਂ - ਸੁਪ੍ਰੀਤ ਕੌਰ, ਸੁਹਾਨੀ ਚੌਹਾਨ ਅਤੇ ਦਿਵਯਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਮੁੱਖ ਮੰਤਰੀ ਟਾਪਰਾਂ ਨੂੰ ਕੀ ਸੌਂਪਣਗੇ?

ਮੁੱਖ ਮੰਤਰੀ ਭਗਵੰਤ ਮਾਨ 12ਵੀਂ ਜਮਾਤ ਦੇ ਟਾਪਰਾਂ ਨੂੰ ਸਕਾਲਰਸ਼ਿਪ ਦੇ ਚੈੱਕ ਸੌਂਪਣਗੇ ਅਤੇ ਉਨ੍ਹਾਂ ਨੂੰ ਵਧਾਈ ਦੇਣਗੇ।

ਟਾਪ ਹੈਡਲਾਈਨ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget