ਪੜਚੋਲ ਕਰੋ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਦੇ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ ਵੱਲੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਏ.ਕੇ.-47 ਤੇ ਚਾਰ ਪੈਕੇਟ ਹੈਰੋਇਨ ਸਮੇਤ ਹੋਰ ਅਸਲਾ ਤੇ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਗਈ ਹੈ। ਸੀਮਾ ਸੁਰਖਿਆ ਬਲ ਪੰਜਾਬ ਫਰੰਟੀਅਰ ਦੇ ਆਈ.ਜੀ. ਮੁਕੁਲ ਗੋਇਲ ਨੇ ਦੱਸਿਆ ਕਿ ਕੱਲ੍ਹ ਦੇਰ ਰਾਤ ਸਰਹੱਦ 'ਤੇ ਗਸ਼ਤ ਕਰ ਰਹੇ ਜਵਾਨਾਂ ਦੀ ਟੁਕੜੀ ਨੇ ਪਾਕਿਸਤਾਨ ਵਾਲੇ ਪਾਸੇ ਕੁਝ ਹਰਕਤ ਵੇਖੀ। ਇਸ ਤੋਂ ਬਾਅਦ ਉਸ ਥਾਂ ਜਾ ਕੇ ਪਾਕਿਸਤਾਨੀ ਘੁਸਪੈਠੀਆਂ ਨੂੰ ਲਲਕਾਰਿਆ ਪਰ ਉਨ੍ਹਾਂ ਵੱਲੋਂ ਫਾਇਰਿੰਗ ਸ਼ੁਰੂ ਕਰ ਦਿੱਤੀ ਹੈ। ਜਵਾਨਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ ਹੋ ਗਏ ਜਦਕਿ ਦੋ ਵਾਪਸ ਭੱਜਣ ਵਿੱਚ ਕਾਮਯਾਬ ਹੋ ਗਏ। ਆਈ.ਜੀ. ਗੋਇਲ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਸੂਚਨਾ ਦਿੱਤੀ ਜਾ ਰਹੀ ਸੀ ਕਿ ਕੁਝ ਪਾਕਿਸਤਾਨੀ ਘੁਸਪੈਠੀਏ ਪੰਜਾਬ ਨਾਲ ਲੱਗਦੀ ਸਰਹੱਦ ਦੇ ਰਸਤੇ ਭਾਰਤ ਵਿੱਚ ਦਾਖਲ ਹੋ ਸਕਦੇ ਹਨ। ਇਸ ਤੋਂ ਬਾਅਦ ਪੰਜਾਬ ਨਾਲ ਲੱਗਦੀ ਸਾਰੀ ਸਰਹੱਦ 'ਤੇ ਅਲਰਟ ਜਾਰੀ ਕੀਤਾ ਗਿਆ ਸੀ। ਉਸੇ ਦੇ ਚੱਲਦਿਆਂ ਨਾਰਕੌਟਿਕ ਸੈੱਲ ਬਿਊਰੋ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਇਸ ਇਲਾਕੇ ਵਿੱਚ ਨਸ਼ਾ ਤਸਕਰੀ ਘੁਸਪੈਠ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਤੋਂ ਬਾਅਦ ਕੱਲ੍ਹ ਦੇਰ ਰਾਤ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ। ਮਾਰੇ ਗਏ ਪਾਕਿਸਤਾਨੀਆਂ ਬਾਰੇ ਜਦੋਂ ਪਾਕਿਸਤਾਨੀ ਰੇਂਜਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਲਾਸ਼ਾਂ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਮਾਰੇ ਗਏ ਪਾਕਿਸਤਾਨੀਆਂ ਕੋਲੋਂ 20 ਹਜ਼ਾਰ ਪਾਕਿਸਤਾਨੀ ਕਰੰਸੀ, 1 ਏਕੇ-47,ਇੱਕ ਪਿਸਤੌਲ, 4 ਕਿਲੋ ਹੈਰੋਇਨ, ਇੱਕ ਪਾਕਿਸਤਾਨੀ ਸਿਮ ਤੇ ਮੋਬਾਈਲ ਬਰਾਮਦ ਕੀਤਾ ਗਿਆ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget