ਪੜਚੋਲ ਕਰੋ

ਪੰਜਾਬ ਦੇ ਸਾਰੇ ਜ਼ਿਲ੍ਹੇ ਰੈੱਡ, ਆਰੇਂਜ਼ ਤੇ ਗਰੀਨ ਜ਼ੋਨ 'ਚ ਵੰਡੇ, ਕਿਸ ਜ਼ਿਲ੍ਹੇ 'ਚ ਮਿਲੀ ਕਿਹੜੀ ਛੋਟ?

ਪੰਜਾਬ ਦੇ ਸਭ ਤੋਂ ਜ਼ਿਆਦਾ 15 ਜ਼ਿਲ੍ਹੇ ਆਰੇਂਜ਼ ਜ਼ੋਨ 'ਚ, ਤਿੰਨ ਰੈੱਡ ਤੇ ਚਾਰ ਗਰੀਨ ਜ਼ੋਨ 'ਚ ਹਨ। ਰੈਡ ਜ਼ੋਨ 'ਚ ਜਲੰਧਰ, ਪਟਿਆਲਾ ਤੇ ਲੁਧਿਆਣਾ ਤਿੰਨ ਜ਼ਿਲ੍ਹੇ ਹਨ।

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ 'ਚ ਤੇਜ਼ੀ ਨਾਲ ਵਧ ਰਿਹਾ ਹੈ। ਇਸ ਖਤਰੇ ਨੂੰ ਦੇਖਦਿਆਂ ਲੌਕਡਾਊਨ ਦੀ ਸੀਮਾ ਵਧਾ ਦਿੱਤੀ ਗਈ ਹੈ। ਚਾਰ ਮਈ ਤੋਂ ਲੌਕਡਾਊਨ ਦਾ ਤੀਜਾ ਗੇੜ ਸ਼ੁਰੂ ਹੋਕੇ 17 ਮਈ ਤਕ ਚੱਲੇਗਾ। ਇਸ ਦਰਮਿਆਨ ਦੇਸ਼ ਦੇ ਸਾਰੇ ਸੂਬਿਆਂ ਨੂੰ ਤਿੰਨ ਜ਼ੋਨਾ 'ਚ ਵੰਡਿਆਂ ਗਿਆ ਹੈ। ਜਿਸ 'ਚ ਰੈੱਡ ਆਰੇਂਜ਼, ਤੇ ਗਰੀਨ ਜ਼ੋਨ ਹਨ।

ਪੰਜਾਬ ਦੇ ਸਭ ਤੋਂ ਜ਼ਿਆਦਾ 15 ਜ਼ਿਲ੍ਹੇ ਆਰੇਂਜ਼ ਜ਼ੋਨ 'ਚ, ਤਿੰਨ ਰੈੱਡ ਤੇ ਚਾਰ ਗਰੀਨ ਜ਼ੋਨ 'ਚ ਹਨ। ਰੈਡ ਜ਼ੋਨ 'ਚ ਜਲੰਧਰ, ਪਟਿਆਲਾ ਤੇ ਲੁਧਿਆਣਾ ਤਿੰਨ ਜ਼ਿਲ੍ਹੇ ਹਨ। ਆਰੇਂਜ਼ ਜ਼ੋਨ ਵਾਲੇ 15 ਜ਼ਿਲ੍ਹੇ ਮੁਹਾਲੀ, ਪਠਾਨਕੋਟ, ਮਾਨਸਾ ਤਰਨਤਾਰਨ, ਅਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਫਰੀਦਕੋਟ, ਸੰਗਰੂਰ, ਨਵਾਂਸ਼ਹਿਰ, ਫਿਰੋਜ਼ਪੁਰ, ਮੁਕਤਸਰ ਸਾਹਿਬ, ਮੋਗਾ, ਗੁਰਦਾਸਪੁਰ, ਬਰਨਾਲਾ ਹਨ। ਗਰੀਨ ਜ਼ੋਨ ਵਾਲੇ ਚਾਰ ਜ਼ਿਲ੍ਹੇ ਰੂਪਨਗਰ, ਫਤਹਿਗੜ੍ਹ ਸਾਹਿਬ, ਬਠਿੰਡਾ, ਫਾਜ਼ਿਲਕਾ ਹੈ।

ਦੇਸ਼ 'ਚ ਹਰ ਜ਼ੋਨ 'ਚ ਕਈ ਗਤੀਵਿਧੀਆਂ ਨੂੰ ਪਹਿਲਾਂ ਦੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਸਕੂਲ, ਕਾਲਜ, ਮੌਲ, ਜਿਮ, ਸੈਲੂਨ, ਹੋਟਲ, ਰੈਸਟੋਰੈਂਟ, ਧਾਰਮਿਕ ਸਥਾਨ ਬੰਦ ਰਹਿਣਗੇ। ਇਸ ਤੋਂ ਇਲਾਵਾ ਵਾਈ ਸੇਵਾਵਾਂ, ਮੈਟਰੋ ਸੇਵਾ ਤੇ ਸੜਕੀ ਮਾਰਗ ਰਾਹੀਂ ਅੰਤਰਰਾਜੀ ਵਾਹਨ ਸੇਵਾ ਵੀ ਬੰਦ ਰਹੇਗੀ। ਦਸ ਸਾਲ ਤੋਂ ਘੱਟ ਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਤੇ ਗਰਭਵਤੀ ਮਹਿਲਾਵਾਂ ਨੂੰ ਬਾਹਰ ਨਿੱਕਲਣ 'ਤੇ ਰੋਕ ਹੈ। ਇਹ ਲੋਕ ਇਲਾਜ ਵਗੈਰਾ ਲਈ ਬਾਹਰ ਨਿੱਕਲ ਸਕਦੇ ਹਨ। ਕਿਸ ਜ਼ੋਨ 'ਚ ਕੀ ਖੁੱਲ੍ਹਾ ਰਹੇਗਾ?

ਰੈੱਡ ਜ਼ੋਨ 'ਚ ਕਾਰ ਚਲਾਉਣ ਦੀ ਛੋਟ ਰਹੇਗੀ ਪਰ ਇਕ ਡਰਾਇਵਰ ਤੇ ਦੋ ਯਾਤਰੀ ਹੀ ਬੈਠ ਸਕਣਗੇ। ਦੋਪਹੀਆ ਵਾਹਨ ਤੇ ਸਿਰਫ਼ ਇਕ ਵਿਅਕਤੀ ਜਾ ਸਕਦਾ ਹੈ। ਸਮਾਜਿਕ ਦੂਰੀ ਦੇ ਨਾਲ ਫਾਰਮਾ, ਆਈਟੀ, ਜੂਟ ਪੈਕੇਜਿੰਗ ਆਦਿ ਉਦਯੋਗਾਂ ਨੂੰ ਚਲਾਉਣ ਦੀ ਛੋਟ ਰਹੇਗੀ। ਸਿਰਫ਼ 33 ਫੀਸਦ ਸਟਾਫ਼ ਨਾਲ ਪ੍ਰਾਈਵੇਟ ਦਫ਼ਤਰ ਖੁੱਲ੍ਹ ਸਕਦੇ ਹਨ। ਸਿੰਗਲ ਤੋਂ ਲੈਕੇ ਕਲੋਨੀਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਜ਼ਰੂਰੀ ਸਮਾਨ ਲਈ ਈ-ਕਾਮਰਸ ਗਤੀਵਿਧੀਆਂ ਨੂੰ ਛੋਟ ਰਹੇਗੀ।

ਆਰੇਂਜ਼ ਜ਼ੋਨ 'ਚ ਰੈੱਡ ਜ਼ੋਨ ਦੀਆਂ ਸਾਰੀਆਂ ਛੋਟਾਂ ਤੋਂ ਇਲਾਵਾ ਕੈਬ ਸੁਵਿਧਾ ਦੀ ਵਾਧੂ ਛੋਟ ਮਿਲੇਗੀ। ਪਰ ਕੈਬ 'ਚ ਡਰਾਇਵਰ ਤੋਂ ਇਲਾਵਾ ਦੋ ਯਾਤਰੀਆਂ ਦੇ ਬੈਠਣ ਦੀ ਛੋਟ ਹੈ। ਮੋਟਰ ਸਾਇਕਲ ਸਿਰਫ਼ ਇਕ ਵਿਅਕਤੀ ਨੂੰ ਚਲਾਉਣ ਦੀ ਛੋਟ ਹੈ। ਸਿਰਫ਼ ਇਜਾਜ਼ਤ ਲੈਣ ਮਗਰੋਂ ਹੀ ਕੋਈ ਵਿਅਕਤੀ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ 'ਚ ਮੂਵਮੈਂਟ ਕਰ ਸਕਦਾ ਹੈ।

ਗ੍ਰੀਨ ਜ਼ੋਨ 'ਚ ਰੈੱਡ ਤੇ ਆਰੇਂਜ਼ ਜ਼ੋਨ ਦੀਆਂ ਸਾਰੀਆਂ ਛੋਟਾਂ ਸਮੇਤ ਬੱਸਾਂ ਚੱਲਣ ਦੀ ਵਾਧੂ ਸੁਵਿਧਾ ਮਿਲੇਗੀ। ਪਰ 50 ਫੀਸਦ ਬੱਸਾਂ ਖਾਲੀ ਰੱਖ ਕੇ ਹੀ ਬੱਸਾਂ ਚਲਾਈਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget