ਪੜਚੋਲ ਕਰੋ

Punjab: PWD ਦੇ 4 ਇੰਜਨੀਅਰ ਸਸਪੈਂਡ, ਮੀਂਹ 'ਚ ਬਣਾ ਰਹੇ ਸੀ ਸੜਕ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

ਪੰਜਾਬ ਵਿੱਚ ਸਰਕਾਰ ਨੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ 4 ਇੰਜਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਤਿੰਨੋਂ ਬਾਰਸ਼ 'ਚ ਹੁਸ਼ਿਆਰਪੁਰ 'ਚ ਸੜਕ ਦੀ ਰੀਕਾਰਪੇਟਿੰਗ ਕਰ ਰਹੇ ਸਨ।

ਚੰਡੀਗੜ੍ਹ/ਹੁਸ਼ਿਆਰਪੁਰ: ਪੰਜਾਬ ਵਿੱਚ ਸਰਕਾਰ ਨੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ 4 ਇੰਜਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਤਿੰਨੋਂ ਬਾਰਸ਼ 'ਚ ਹੁਸ਼ਿਆਰਪੁਰ 'ਚ ਸੜਕ ਦੀ ਰੀਕਾਰਪੇਟਿੰਗ ਕਰ ਰਹੇ ਸਨ। ਆਮ ਆਦਮੀ ਪਾਰਟੀ ਦੇ ਇਕ ਵਰਕਰ ਨੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਮੁਅੱਤਲ ਕੀਤੇ ਇੰਜਨੀਅਰਾਂ ਵਿੱਚ ਐਸਡੀਓ ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਅਤੇ ਜਸਬੀਰ ਸਿੰਘ ਸ਼ਾਮਲ ਹਨ।

Punjab: PWD ਦੇ 4 ਇੰਜਨੀਅਰ ਸਸਪੈਂਡ, ਮੀਂਹ 'ਚ ਬਣਾ ਰਹੇ ਸੀ ਸੜਕ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

ਰੋਕਣ ਦੇ ਬਾਵਜੂਦ ਸੜਕ ਬਣਦੀ ਰਹੀ
ਇਹ ਸੜਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਬਣ ਰਹੀ ਹੈ। ਮਾਹਿਲਪੁਰ ਬਲਾਕ ਦੇ ਪਿੰਡ ਨੰਗਲ ਖਿਲਦੀਆ ਅਤੇ ਸ਼ੇਰਪੁਰ ਨੂੰ ਇਸ ਰਾਹੀਂ ਜੋੜਿਆ ਜਾ ਰਿਹਾ ਹੈ। ਇਸੇ ਦੌਰਾਨ ‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਮੀਂਹ ਵਿੱਚ ਸੜਕ ਨਾ ਬਣਾਉਣ ਲਈ ਕਿਹਾ। ਇਸ ਦੇ ਬਾਵਜੂਦ ਉਸ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਜਾਰੀ ਰੱਖਿਆ।

ਵੇਖੋ ਵਾਇਰਲ ਵੀਡੀਓ

ਅਧਿਕਾਰੀਆਂ ਨੇ ਧਿਆਨ ਨਹੀਂ ਦਿੱਤਾ
ਇਹ ਹੁਕਮ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਜਿਸ 'ਚ ਕਿਹਾ ਗਿਆ ਸੀ ਕਿ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਜਿਸ ਵਿੱਚ ਬਰਸਾਤ ਵਿੱਚ ਸੜਕ ਬਣਾਈ ਜਾ ਰਹੀ ਹੈ। ਇਸ ਲਈ ਇਨ੍ਹਾਂ ਚਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget