ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਰਾਹੁਲ ਗਾਂਧੀ ਨੂੰ ਮਿਲਣਗੇ ਪੰਜਾਬ ਦੇ 6 ਮੰਤਰੀ ਤੇ 5 ਵਿਧਾਇਕ
ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਵਾਲੇ ਮੰਤਰੀਆਂ ਵਿੱਚ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਨਾ ਚੌਧਰੀ, ਰਜੀਆ ਸੁਲਤਾਨਾ ਤੇ ਭਰਤ ਭੂਸ਼ਨ ਆਸ਼ੂ ਸ਼ਾਮਲ ਹਨ।
![ਰਾਹੁਲ ਗਾਂਧੀ ਨੂੰ ਮਿਲਣਗੇ ਪੰਜਾਬ ਦੇ 6 ਮੰਤਰੀ ਤੇ 5 ਵਿਧਾਇਕ Punjab 5 MLA and 6 Ministers will be meet to rahul Gandhi ਰਾਹੁਲ ਗਾਂਧੀ ਨੂੰ ਮਿਲਣਗੇ ਪੰਜਾਬ ਦੇ 6 ਮੰਤਰੀ ਤੇ 5 ਵਿਧਾਇਕ](https://static.abplive.com/wp-content/uploads/sites/7/2018/01/26082724/rahul-gandhi-02.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਨਿਬੇੜਨ ਲਈ ਮੰਗਲਵਾਰ ਸ਼ਾਮ ਨੂੰ ਰਾਹੁਲ ਗਾਂਧੀ ਪੰਜਾਬ ਦੇ ਛੇ ਮੰਤਰੀਆਂ ਤੇ ਪੰਜ ਵਿਧਾਇਕਾਂ ਨੂੰ ਮਿਲਣਗੇ। ਉਹ ਹਰ ਮੰਤਰੀ ਤੇ ਵਿਧਾਇਕ ਨਾਲ ਇਕੱਲੇ-ਇਕੱਲੇ ਅੱਧਾ-ਅੱਧਾ ਘੰਟਾ ਮੀਟਿੰਗ ਕਰਨਗੇ।
ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਵਾਲੇ ਮੰਤਰੀਆਂ ਵਿੱਚ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਨਾ ਚੌਧਰੀ, ਰਜੀਆ ਸੁਲਤਾਨਾ ਤੇ ਭਰਤ ਭੂਸ਼ਨ ਆਸ਼ੂ ਸ਼ਾਮਲ ਹਨ।
ਇਸੇ ਤਰ੍ਹਾਂ ਰਾਹੁਲ ਗਾਂਧੀ ਨੂੰ ਵਿਧਾਇਕ ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਲਜੀਤ ਨਾਗਰਾ, ਕਿੱਕੀ ਢਿੱਲੋਂ ਤੇ ਸੰਗਤ ਸਿੰਘ ਗਿਲਜੀਆਂ ਵੀ ਮਿਲਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)