ਪੜਚੋਲ ਕਰੋ

'ਆਪ' ਵੱਲੋਂ ਡੀਜ਼ਲ-ਪੈਟਰੋਲ ਤੇ ਟੈਕਸ ਘਟਾਉਣ ਦੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਖੇਤਰ ਨੂੰ ਰਾਹਤ ਦੇਣ ਲਈ ਡੀਜ਼ਲ 'ਤੇ ਟੈਕਸ ਘਟਾਉਣ ਦੀ ਫ਼ੌਰੀ ਮੰਗ ਰੱਖੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਖੇਤਰ ਨੂੰ ਰਾਹਤ ਦੇਣ ਲਈ ਡੀਜ਼ਲ 'ਤੇ ਟੈਕਸ ਘਟਾਉਣ ਦੀ ਫ਼ੌਰੀ ਮੰਗ ਰੱਖੀ ਹੈ।ਆਮ ਆਦਮੀ ਪਾਰਟੀ ਦੀ ਕਹਿਣਾ ਹੈ ਕਿ ਕਹਿਰਾਂ ਦੀ ਗਰਮੀ, ਅਣਐਲਾਨੇ ਬਿਜਲੀ ਕੱਟਾਂ ਅਤੇ ਮੀਂਹ ਦੀ ਕਮੀ ਨੇ ਪਹਿਲਾਂ ਹੀ ਭਾਂਤ-ਭਾਂਤ ਦੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਅੰਨਦਾਤਾ ਦੀ ਬਾਂਹ ਫੜਨ ਅਤੇ ਡੀਜ਼ਲ 'ਤੇ ਕੇਂਦਰੀ ਅਤੇ ਸੂਬਾਈ ਟੈਕਸ ਘਟਾਉਣ ਅਤੇ ਨਹਿਰੀ ਪਾਣੀ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ। ਆਪ ਦੇ ਕਿਸਾਨ-ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂਨੇ ਕਿਹਾ ਕਿ ਦੇਸ਼ ਦੇ ਲੋਕ ਬੇਕਾਬੂ ਮਹਿੰਗਾਈ ਦੀ ਮਾਰ ਥੱਲੇ ਹਨ ਅਤੇ ਕੋਰੋਨਾ ਮਹਾਮਾਰੀ ਨੇ ਮਹਿੰਗਾਈ ਅਤੇ ਵਿੱਤੀ ਸੰਕਟ ਨੂੰ ਹੋਰ ਵਧਾ ਦਿੱਤਾ। ਦੁਨੀਆ ਭਰ ਦੀਆਂ ਸਰਕਾਰਾਂ ਜਿੱਥੇ ਆਪਣੇ ਨਾਗਰਿਕਾਂ ਨੂੰ ਇਸ ਗੰਭੀਰ ਵਿੱਤੀ ਸੰਕਟ 'ਚ ਉਭਾਰਨ ਲਈ ਜਿੱਥੇ ਵੱਡੇ-ਵੱਡੇ ਰਾਹਤ ਪੈਕੇਜ ਐਲਾਨ ਰਹੇ ਹਨ। ਉੱਥੇ ਮਹਿੰਗਾਈ ਨੂੰ ਕਾਬੂ ਕਰਨ ਲਈ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਡਿੱਗੀਆਂ ਕੀਮਤਾਂ ਅਨੁਸਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾ ਰਹੀਆਂ ਹਨ, ਪ੍ਰੰਤੂ ਸਾਡੀ ਕੇਂਦਰ ਅਤੇ ਪੰਜਾਬ ਸਰਕਾਰ ਡੀਜ਼ਲ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰ ਰਹੀਆਂ ਹਨ। ਜੋ ਲੋਕ ਵਿਰੋਧੀ, ਦੇਸ਼ ਵਿਰੋਧੀ ਅਤੇ ਨਿੰਦਣਯੋਗ ਕਦਮ ਹੈ। ਆਪ ਨੇ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਦੇ ਹਿੱਤਾਂ ਦੇ ਮੱਦੇਨਜ਼ਰ ਡੀਜ਼ਲ ਉੱਤੇ ਆਪਣੇ ਆਪਣੇ ਟੈਕਸ ਘਟਾਉਣ ਜੋ ਅਸਲ ਕੀਮਤ ਉੱਤੇ 60 ਤੋਂ 70 ਫ਼ੀਸਦੀ ਵੱਧ ਬਣਦੇ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget