ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

SEWA KENDRA:  ਪੰਜਾਬ ਸਰਕਾਰ ਮੁੜ ਸ਼ੁਰੂ ਕਰਨ ਜਾ ਰਹੀ ਸੇਵਾ ਕੇਂਦਰ ! ਪਹਿਲੇ ਪੜਾਅ 'ਚ 535 ਕੇਂਦਰ ਹੋਣਗੇ ਚਾਲੂ

Sewa Kendar will be started - ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ, ਅਗਲੇ 5 ਸਾਲਾਂ ਵਿੱਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 535 ਸੇਵਾ ਕੇਂਦਰ ਚਲਾਉਣ ਲਈ ਨਵੇਂ ਚੁਣੇ ਗਏ ਸਰਵਿਸ ਆਪਰੇਟਰ ਨੂੰ ਕੰਟਰੈਕਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਪਹਿਲਾਂ ਵਾਲੇ ਰੈਵੇਨਿਊ ਸ਼ੇਅਰਿੰਗ ਮਾਡਲ ਨੂੰ ਖ਼ਤਮ ਕਰਦਿਆਂ ਇਸ ਵਾਰ ਇਕਰਾਰਨਾਮੇ ਨੂੰ ਟਰਾਂਜ਼ੈਕਸ਼ਨ ਆਧਾਰਿਤ ਮਾਡਲ ਵਿੱਚ ਤਬਦੀਲ ਕੀਤਾ ਗਿਆ ਹੈ, ਜਿਸ ਨਾਲ ਅਗਲੇ ਪੰਜ ਸਾਲਾਂ ਵਿੱਚ ਕਰਦਾਤਾਵਾਂ ਦੇ ਲਗਭਗ 200 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ।

ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀਜ਼.) ਦੀ ਮੀਟਿੰਗ ਉਪਰੰਤ ਮੈਸਰਜ਼ ਟੈਰਾਸੀਆਈਐਸ ਟੈਕਨਾਲੋਜੀਜ਼ ਲਿਮਟਿਡ ਦੇ ਨੁਮਾਇੰਦਿਆਂ ਨੂੰ ਐਵਾਰਡ ਲੈਟਰ ਸੌਂਪਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਅਗਲੇ ਪੰਜ ਸਾਲਾਂ ਲਈ ਸੇਵਾ ਕੇਂਦਰਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਲਈ ਨਵੇਂ ਸਰਵਿਸ ਆਪਰੇਟਰ ਦੀ ਚੋਣ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤੀ ਗਈ ਹੈ। 

ਨਵੇਂ ਇਕਰਾਰਨਾਮੇ ਅਨੁਸਾਰ, ਇਹ ਆਪਰੇਟਰ ਸਾਰੇ ਆਈ.ਟੀ. (ਡੈਸਕਟਾਪ, ਕੰਪਿਊਟਰ, ਸਕੈਨਰ ਆਦਿ) ਅਤੇ ਨਾਨ-ਆਈ.ਟੀ. ਬੁਨਿਆਦੀ ਢਾਂਚਾ (ਏ.ਸੀਜ਼. ਅਤੇ ਵਾਟਰ-ਕੂਲਰ ਆਦਿ) ਮੁਹੱਈਆ ਕਰਵਾਏਗਾ, ਜੋ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਹਰੇਕ ਸੇਵਾ ਕੇਂਦਰ ‘ਚ ਮੁਹੱਈਆ ਕਰਵਾਏ ਜਾਂਦੇ ਸਨ। 

ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸੇਵਾ ਕੇਂਦਰਾਂ 'ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਡੋਰ ਸਟੈੱਪ ਡਿਲਿਵਰੀ ਸ਼ੁਰੂ ਕਰਨ ਲਈ ਤਿਆਰ ਹੈ ਅਤੇ ਇਹ ਨਵਾਂ ਇਕਰਾਰਨਾਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਵਸਨੀਕਾਂ ਨੂੰ ਸੇਵਾਵਾਂ ਉਹਨਾਂ ਦੇ ਦਰਾਂ ‘ਤੇ ਦੇਣ ਲਈ ਰਾਹ ਪੱਧਰਾ ਕਰੇਗਾ। 

ਉਹਨਾਂ ਕਿਹਾ ਕਿ ਮੌਜੂਦਾ ਸਮੇਂ, ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਵਿਆਹ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਜਾਤੀ, ਆਮਦਨ ਅਤੇ ਖੇਤਰ ਸਰਟੀਫਿਕੇਟ ਆਦਿ ਸਮੇਤ ਹੋਰ ਪ੍ਰਮੁੱਖ ਸੇਵਾਵਾਂ ਦੀ ਡੋਰ ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੁਣੇ ਗਏ ਸਰਵਿਸ ਆਪਰੇਟਰ ਦੁਆਰਾ ਦਰਸਾਈਆਂ ਗਈਆਂ ਨਵੀਆਂ ਟਰਾਂਜ਼ੈਕਸ਼ਨ ਦਰਾਂ ਨਾਲ ਸੂਬਾ ਸਰਕਾਰ ਨੂੰ ਅਗਲੇ 5 ਸਾਲਾਂ ਵਿੱਚ ਲਗਭਗ 200 ਕਰੋੜ ਰੁਪਏ ਦੀ ਬੱਚਤ ਹੋਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Big Breaking: ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
Punjab News: ਪੰਜਾਬ 'ਚ 24 ਘੰਟਿਆਂ ਦੇ ਅੰਦਰ ਦੂਜਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲੀਆਂ; ਕਰਾਸ ਫਾਇਰਿੰਗ 'ਚ ਅਪਰਾਧੀ ਜ਼ਖਮੀ
ਪੰਜਾਬ 'ਚ 24 ਘੰਟਿਆਂ ਦੇ ਅੰਦਰ ਦੂਜਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲੀਆਂ; ਕਰਾਸ ਫਾਇਰਿੰਗ 'ਚ ਅਪਰਾਧੀ ਜ਼ਖਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਫਰਵਰੀ 2025
Advertisement
ABP Premium

ਵੀਡੀਓਜ਼

ਘਰ ਗਹਿਣੇ ਰੱਖ ਕੇ 40 ਲੱਖ ਇੱਕਠਾ ਕੀਤਾ, ਅਮਰੀਕਾ ਨੇ Deport ਕੀਤਾ ਪੁੱਤ |ਅਮਰੀਕਾ ਜਾਣ ਦੀ ਚਾਹਤ ਨੇ ਕੰਗਾਲ ਕਰ ਦਿੱਤਾ ਪਰਿਵਾਰUS Deport Indian Immigrant | America ਤੋਂ ਬਾਅਦ ਹੁਣ Canada ਵੀ ਕਰੇਗਾ ਇਹ ਕਾਰਵਾਈUS Deportation| Donald Trump| ਅਮਰੀਕਾ ਤੋਂ PM ਮੋਦੀ ਟਰੰਪ ਤੋਂ ਗਿਫ਼ਟ ਲਿਆ ਰਹੇ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Big Breaking: ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
Punjab News: ਪੰਜਾਬ 'ਚ 24 ਘੰਟਿਆਂ ਦੇ ਅੰਦਰ ਦੂਜਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲੀਆਂ; ਕਰਾਸ ਫਾਇਰਿੰਗ 'ਚ ਅਪਰਾਧੀ ਜ਼ਖਮੀ
ਪੰਜਾਬ 'ਚ 24 ਘੰਟਿਆਂ ਦੇ ਅੰਦਰ ਦੂਜਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲੀਆਂ; ਕਰਾਸ ਫਾਇਰਿੰਗ 'ਚ ਅਪਰਾਧੀ ਜ਼ਖਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਫਰਵਰੀ 2025
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.