ਪੜਚੋਲ ਕਰੋ

Punjab AG Resignation: ਨਵਜੋਤ ਸਿੱਧੂ ਦੀ ਵੱਡੀ ਜਿੱਤ, AG ਦਾ ਅਸਤੀਫ਼ਾ ਮਨਜ਼ੂਰ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜਿੱਤ ਹੋ ਗਈ ਹੈ।ਪੰਜਾਬ ਕੈਬਨਿਟ ਨੇ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।ਮੁੱਖ ਮੰਤਰੀ ਚੰਨੀ ਨੇ ਅੱਜ ਇਸ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜਿੱਤ ਹੋ ਗਈ ਹੈ।ਪੰਜਾਬ ਕੈਬਨਿਟ ਨੇ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।ਮੁੱਖ ਮੰਤਰੀ ਚੰਨੀ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਚੰਨੀ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਨਵੇਂ ਡੀਜੀਪੀ ਲਈ ਵੀ ਪੈਨਲ ਭੇਜਿਆ ਹੋਇਆ ਹੈ ਅਤੇ UPSC ਵੱਲੋਂ ਜਵਾਬ ਆਉਂਦੇ ਹੀ ਨਵਾਂ ਡੀਜੀਪੀ ਵੀ ਲਾਇਆ ਜਾਏਗਾ।

ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ।ਮਾਈਨਿੰਗ ਨੂੰ ਲੈ ਕੇ ਚੰਨੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਜ਼ਮੀਨ ਦਾ ਮਾਲਕ 3 ਫੁੱਟ ਤੱਕ ਰੇਤਾ ਕੱਢ ਸਕਦਾ।ਪੰਜਾਬ ਵਿੱਚ ਰੇਤਾ ਦਾ ਭਾਅ  5.50 ਰੁਪਏ ਫੁੱਟ ਤੈਅ ਕੀਤਾ ਗਿਆ ਹੈ।ਸਾਰੇ ਖਰਚੇ ਇਸ ਵਿੱਚ ਹੀ ਸ਼ਾਮਲ ਕੀਤੇ ਜਾਣਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ, "ਜੇ 5.50 ਰੁਪਏ ਤੋਂ ਵੱਧ ਰੇਤਾ ਵਿਕਿਆ ਤਾਂ ਮੈਂ ਜ਼ਿੰਮੇਦਾਰ।" ਕੱਲ੍ਹ ਤੋਂ ਪੰਜਾਬ ਦੇ ਦਰਿਆਵਾਂ 'ਤੇ ਸਾਢੇ ਪੰਜ ਰੁਪਏ ਦੀ ਹਿਸਾਬ ਨਾਲ ਰੇਤਾ ਵਿਕੇਗਾ।ਇਸ ਤੋਂ ਇਲਾਵਾ, ਸਰਕਾਰ ਨੇ ਐਲਾਨ ਕੀਤਾ ਹੈ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਏਗਾ।

ਆਪਣੇ ਖੇਤ ਵਿੱਚੋਂ ਤਿੰਨ ਫੁੱਟ ਤੱਕ ਮਿੱਟੀ ਕੱਢਵਾਉਣ 'ਤੇ ਕੋਈ ਰੋਲਟੀ ਨਹੀਂ ਮਿਲੇਗੀ।ਇਸ ਦੇ ਨਾਲ ਹੀ ਇੱਟਾਂ ਦੇ ਭੱਟਠੇ ਮਾਈਨਿੰਗ ਪੌਲਸੀ ਤੋਂ ਬਾਹਰ ਕੀਤੇ ਗਏ ਹਨ। ਦੋਵਾਂ ਦੇ ਕੰਮ ਵਿੱਚ ਸਰਕਾਰ ਦਾ ਕੋਈ ਵਿਭਾਗ ਰਾਇਲਟੀ ਨਹੀਂ ਲਵੇਗਾ। ਪੰਜਾਬ ਇੰਸਟੀਚਿਊਸ਼ਨਲ ਟੈਕਸ 2012 ਤੋਂ ਮੁਆਫ਼ ਕੀਤਾ ਗਿਆ ਹੈ ਅਤੇ ਹੁਣ ਇਹ ਟੈਕਸ ਨਹੀਂ ਲੱਗੇਗਾ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਹਾਈਕਮਾਂਡ ਵੱਲੋਂ ਨਹੀਂ ਮਿਲਿਆ ਟਾਈਮ, ਚੰਨੀ ਧੜੇ ਨੇ ਤੀਜੀ ਮੀਟਿੰਗ ਕੀਤੀ: MLA ਰਾਣਾ ਦੇ ਘਰ ਰੰਧਾਵਾ ਸਣੇ ਕਈ ਆਗੂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਹਾਈਕਮਾਂਡ ਵੱਲੋਂ ਨਹੀਂ ਮਿਲਿਆ ਟਾਈਮ, ਚੰਨੀ ਧੜੇ ਨੇ ਤੀਜੀ ਮੀਟਿੰਗ ਕੀਤੀ: MLA ਰਾਣਾ ਦੇ ਘਰ ਰੰਧਾਵਾ ਸਣੇ ਕਈ ਆਗੂ...
ਦਿਲਜੀਤ ਦੋਸਾਂਝ ਦੀ ''ਸਤਲੁਜ'' ਨੇ ਖੁਲਵਾ'ਤੇ ਪੁਰਾਣੇ ਮਾਮਲੇ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP ਨੂੰ ਲੱਭਣ ਦੇ ਹੁਕਮ ਜਾਰੀ
ਦਿਲਜੀਤ ਦੋਸਾਂਝ ਦੀ ''ਸਤਲੁਜ'' ਨੇ ਖੁਲਵਾ'ਤੇ ਪੁਰਾਣੇ ਮਾਮਲੇ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP ਨੂੰ ਲੱਭਣ ਦੇ ਹੁਕਮ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
Embed widget