ਪੜਚੋਲ ਕਰੋ

Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...

Punjab Weather Update: ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਜਦੋਂ ਕਿ ਸੂਬੇ ਵਿੱਚ ਬੱਦਲਵਾਈ ਸੀ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਸਨ, ਅੰਮ੍ਰਿਤਸਰ ਵਿੱਚ ਸਵੇਰੇ 5 ਵਜੇ ਦੇ ਕਰੀਬ ਤੇਜ਼ ਹਵਾਵਾਂ ਦੇ ਨਾਲ ਮੀਂਹ...

Punjab Weather Update: ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਜਦੋਂ ਕਿ ਸੂਬੇ ਵਿੱਚ ਬੱਦਲਵਾਈ ਸੀ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਸਨ, ਅੰਮ੍ਰਿਤਸਰ ਵਿੱਚ ਸਵੇਰੇ 5 ਵਜੇ ਦੇ ਕਰੀਬ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋਇਆ, ਜੋ ਸਵੇਰੇ 9 ਵਜੇ ਦੇ ਕਰੀਬ ਜਾਰੀ ਰਿਹਾ। ਇਸ ਦੌਰਾਨ ਅੰਮ੍ਰਿਤਸਰ ਦੇ ਕੁਝ ਹਿੱਸਿਆਂ ਵਿੱਚ ਗੜੇ ਵੀ ਪਏ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ।

ਦੱਸ ਦੇਈਏ ਕਿ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਅਤੇ ਗੜੇਮਾਰੀ ਦਰਜ ਕੀਤੀ ਗਈ, ਜਿਸ ਨਾਲ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ। ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। ਇਸ ਦੇ ਨਾਲ ਹੀ ਅਜਨਾਲਾ ਇਲਾਕੇ ਦੇ ਕਈ ਪਿੰਡਾਂ ਵਿੱਚ ਭਾਰੀ ਗੜੇਮਾਰੀ ਦੇ ਨਾਲ ਤੇਜ਼ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਕਾਫ਼ੀ ਠੰਢਾ ਤੇ ਸੁਹਾਵਣਾ ਹੋ ਗਿਆ। ਲਗਾਤਾਰ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਇਸ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਅਤੇ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ।

ਇਲਾਕੇ ਦੇ ਲੋਕਾਂ ਮੁਤਾਬਕ ਕੁਝ ਸਮੇਂ ਲਈ ਤੇਜ਼ ਹਵਾਵਾਂ ਨਾਲ ਗੜੇ ਪਏ ਅਤੇ ਫਿਰ ਚੰਗੀ ਬਾਰਿਸ਼ ਹੋਈ, ਜਿਸ ਨਾਲ ਸੜਕਾਂ ਅਤੇ ਖੇਤਾਂ ਵਿੱਚ ਪਾਣੀ ਵੀ ਇਕੱਠਾ ਹੋ ਗਿਆ।  ਪਰ ਕਿਸਾਨਾਂ ਵਿੱਚ ਫਸਲਾਂ ਦੇ ਸੰਭਾਵਿਤ ਨੁਕਸਾਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਹਾਲਾਂਕਿ ਇਸ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ, ਕਿਉਂਕਿ ਗੜੇਮਾਰੀ ਨਾਲ ਖੇਤਾਂ ਵਿੱਚ ਖੜੀਆਂ ਫਸਲਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Advertisement

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget