ਪੜਚੋਲ ਕਰੋ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert

Punjab and Chandigarh Weather : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab and Chandigarh Weather : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 5.1 ਡਿਗਰੀ ਘੱਟ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ਦੇ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਤਾਪਮਾਨ 11.8 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਅੱਠ ਡਿਗਰੀ ਘੱਟ ਸੀ।

ਇਸ ਦੇ ਨਾਲ ਹੀ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਠੰਡ ਦਾ ਅਲਰਟ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।

ਚਾਰ ਤੋਂ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ 3 ਜਨਵਰੀ ਤੱਕ ਕੜਾਕੇ ਦੀ ਠੰਡ ਰਹੇਗੀ। ਇਸ ਦਾ ਕਾਰਨ ਇਹ ਹੈ ਕਿ ਅਫਗਾਨਿਸਤਾਨ ਦੇ ਉੱਪਰਲੇ ਖੇਤਰ ਵਿੱਚ ਇੱਕ ਕਮਜ਼ੋਰ ਪੱਛਮੀ ਗੜਬੜ ਬਣੀ ਹੋਈ ਹੈ। ਜਦੋਂ ਕਿ 4 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋਵੇਗਾ। ਅਜਿਹੇ 'ਚ ਕੁਝ ਜ਼ਿਲਿਆਂ 'ਚ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਧੁੰਦ ਆਦਿ ਤੋਂ ਰਾਹਤ ਮਿਲੇਗੀ।

ਪੰਜਾਬ ਵਿੱਚ ਠੰਡ ਅਤੇ ਧੁੰਦ ਕਰਕੇ ਸਰਕਾਰ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪਹਿਲਾਂ ਸਕੂਲ ਅਤੇ ਆਂਗਣਵਾੜੀ ਕੇਂਦਰ 31 ਦਸੰਬਰ ਨੂੰ ਖੁੱਲ੍ਹਣੇ ਸਨ। ਪਰ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਸਰਕਾਰ ਨੇ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਹੁਣ ਸਾਰੇ ਅਦਾਰੇ 8 ਜਨਵਰੀ ਨੂੰ ਖੁੱਲ੍ਹਣਗੇ। ਇਸ ਦੇ ਨਾਲ ਹੀ ਇਸ ਦੌਰਾਨ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਰਾਸ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਵਿਭਾਗ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਸਵੇਰੇ ਧੁੰਦ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget