ਪੜਚੋਲ ਕਰੋ

ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert

Punjab Weather: ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨਾਂ ਤੋਂ ਧੁੱਪ ਨਾ ਨਿਕਲਣ ਕਰਕੇ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ।

Punjab Weather: ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨਾਂ ਤੋਂ ਧੁੱਪ ਨਾ ਨਿਕਲਣ ਕਰਕੇ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਪਰ 4 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੋਵੇਗੀ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਹਾਲਾਤ ਆਮ ਰਹਿਣ ਵਾਲੇ ਹਨ ਅਤੇ ਇੱਥੇ ਮੌਸਮ ਆਮ ਵਾਂਗ ਰਹੇਗਾ।

ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ ਅਤੇ ਮੌਸਮ ਵਿਭਾਗ ਨੇ ਕਿਸੇ ਹੋਰ ਜ਼ਿਲ੍ਹੇ ਲਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

4 ਜਨਵਰੀ ਤੋਂ ਐਕਟਿਵ ਹੋ ਰਿਹਾ ਵੈਸਟਰਨ ਡਿਸਟਰਬੈਂਸ 

4 ਜਨਵਰੀ ਨੂੰ ਇੱਕ ਹੋਰ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ। ਇਹ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ ਨੂੰ ਵੀ ਪ੍ਰਭਾਵਿਤ ਕਰੇਗਾ। 4 ਜਨਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਪਵੇਗਾ ਮੀਂਹ

ਇਸ ਦੇ ਨਾਲ ਹੀ 5-6 ਜਨਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਪੱਛਮੀ ਗੜਬੜੀ ਜ਼ੋਰ ਫੜਦੀ ਹੈ ਤਾਂ ਇਹ ਸਾਲ ਦੀ ਪਹਿਲੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਦਸੰਬਰ ਮਹੀਨੇ ਵਿੱਚ ਪੰਜਾਬ ਵਿੱਚ ਆਮ ਨਾਲੋਂ 126 ਫੀਸਦੀ ਵੱਧ ਮੀਂਹ ਪਿਆ ਹੈ। ਆਮ ਤੌਰ 'ਤੇ ਦਸੰਬਰ ਮਹੀਨੇ ਵਿੱਚ 10.9 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਸਾਲ ਹੁਣ ਤੱਕ 24.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

ਕਣਕ ਦੀ ਫ਼ਸਲ ਲਈ ਚੰਗਾ ਰਹੇਗਾ ਮੀਂਹ

ਪੰਜਾਬ ਵਿੱਚ 34 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ। ਦਸੰਬਰ 'ਚ ਹੋਈ ਬਾਰਿਸ਼ ਤੋਂ ਬਾਅਦ ਕਿਸਾਨ ਕਾਫੀ ਖੁਸ਼ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਦਸੰਬਰ-ਜਨਵਰੀ ਵਿੱਚ ਪੈਣ ਵਾਲਾ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਵਧੀਆ ਹੈ। ਇਸ ਕਾਰਨ ਕਣਕ ਦੀ ਫ਼ਸਲ ਸੁੱਕੇਗੀ ਨਹੀਂ ਅਤੇ ਵਧੀਆ ਰਹੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025

ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ

ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Embed widget