ਪੜਚੋਲ ਕਰੋ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਯੈਲੋ ਅਲਰਟ ਜਾਰੀ, ਪਵੇਗੀ ਕੜਾਕੇ ਦੀ ਠੰਡ, ਜਾਣੋ ਮੌਸਮ ਦਾ ਹਾਲ

Punjab Weather Update: ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Punjab Weather Update: ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਉੱਥੇ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ।

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ 'ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਲਿਟੀ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।

ਤਾਪਮਾਨ ਵਿੱਚ ਆਵੇਗੀ ਗਿਰਾਵਟ 

ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਪਹਾੜਾਂ 'ਤੇ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ 'ਚ ਮੈਦਾਨੀ ਇਲਾਕਿਆਂ 'ਚ ਫਿਰ ਤੋਂ ਠੰਡ ਵਧਣ ਦੀ ਉਮੀਦ ਹੈ।

ਚੰਡੀਗੜ੍ਹ ਸਣੇ ਪੰਜਾਬ ਵਿੱਚ ਇਦਾਂ ਦਾ ਰਹੇਗਾ ਮੌਸਮ

ਚੰਡੀਗੜ੍ਹ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤਾਪਮਾਨ 10 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤਾਪਮਾਨ 6 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤਾਪਮਾਨ 6 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤਾਪਮਾਨ 7 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਕੋਲਡ ਵੇਵ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਤਾਪਮਾਨ 9 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤਾਪਮਾਨ 11 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget