ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਪਰ ਪੰਜਾਬ ਦੇ ਮੁਕਾਬਲੇ ਸਥਿਤੀ ਅਜੇ ਵੀ ਮਾੜੀ ਹੈ।

ਭਾਵੇਂ ਹੁਣ ਪਰਾਲੀ ਸਾੜਨ ਦੇ ਮਾਮਲੇ ਘੱਟ ਰਹੇ ਹਨ। ਪਰ AQI ਦਾ ਪੱਧਰ ਵੀ ਚਿੰਤਾਜਨਕ ਬਣਿਆ ਹੋਇਆ ਹੈ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਮੋਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿੱਚ AQI 210 ਦਰਜ ਕੀਤਾ ਗਿਆ ਹੈ। ਜਦੋਂ ਕਿ ਵੀਆਈਪੀ ਸੈਕਟਰ-22 ਵਿੱਚ AQI 117 ਅਤੇ ਸੈਕਟਰ-25 ਵਿੱਚ AQI 149 ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਅੰਮ੍ਰਿਤਸਰ ਦਾ AQI 170, ਬਠਿੰਡਾ ਦਾ 84, ਜਲੰਧਰ ਦਾ AQI 154, ਖੰਨਾ ਦਾ AQI 105, ਲੁਧਿਆਣਾ ਦਾ AQI 208, ਮੰਡੀ ਗੋਬਿੰਦਗੜ੍ਹ ਦਾ AQI 150, ਪਟਿਆਲਾ ਦਾ AQI 119 ਅਤੇ ਰੂਪਨਗਰ ਦਾ AQI 12 ਰਿਕਾਰਡ ਕੀਤਾ ਗਿਆ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਨੌਂ ਡਿਗਰੀ ਤਾਪਮਾਨ ਨਾਲ ਬਠਿੰਡਾ ਅਤੇ ਗੁਰਦਾਸਪੁਰ ਦਾ ਨਾਂ ਆਉਂਦਾ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.7 ਡਿਗਰੀ ਦਰਜ ਕੀਤਾ ਗਿਆ। ਅੱਜ ਸਵੇਰੇ ਧੁੰਦ ਰਹੇਗੀ। ਤਾਪਮਾਨ 11 ਤੋਂ 26 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.8 ਡਿਗਰੀ ਦਰਜ ਕੀਤਾ ਗਿਆ। ਅੱਜ ਦਰਮਿਆਨੀ ਧੁੰਦ ਰਹੇਗੀ। ਤਾਪਮਾਨ 9 ਤੋਂ 27 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਮੰਗਲਵਾਰ ਸ਼ਾਮ ਨੂੰ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ। ਅੱਜ ਸੰਘਣੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਦਰਜ ਕੀਤਾ ਗਿਆ। ਅੱਜ ਸੰਘਣੀ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 25 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 26.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਧੁੰਦ ਰਹੇਗੀ। ਤਾਪਮਾਨ 10 ਡਿਗਰੀ ਤੋਂ 28 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget