ਪੜਚੋਲ ਕਰੋ

Weather Update: ਪੰਜਾਬ 'ਚ ਘਟਿਆ ਪ੍ਰਦੂਸ਼ਣ ਦਾ ਪੱਧਰ, ਚੰਡੀਗੜ੍ਹ 'ਚ ਹਾਲਤ ਹਾਲੇ ਵੀ ਖਰਾਬ, ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ

Punjab and Chandigarh Weather Update: ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁੱਕ ਗਈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ।

Punjab and Chandigarh Weather Update: ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁੱਕ ਗਈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਰਿਹਾ। ਉੱਥੇ ਹੀ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਮੀਂਹ ਨਹੀਂ ਪਿਆ। ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।

ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ਵਿੱਚ ਵੀ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ। ਪਰ ਚੰਡੀਗੜ੍ਹ ਵਿੱਚ ਸਥਿਤੀ ਅਜੇ ਵੀ ਬਦਤਰ ਹੈ। ਇੱਥੇ ਔਸਤ AQI 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀਂ

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮੰਗਲਵਾਰ ਨੂੰ ਅੱਗ ਲੱਗਣ ਦੀਆਂ 219 ਤਾਜ਼ਾ ਘਟਨਾਵਾਂ ਦਰਜ ਕੀਤੀਆਂ ਗਈਆਂ। ਜਿਸ ਕਾਰਨ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਧ ਕੇ 2,356 ਹੋ ਗਈਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਅੰਕੜਿਆਂ ਨਾਲੋਂ ਲਗਭਗ 55 ਫੀਸਦੀ ਘੱਟ ਹਨ। ਪਿਛਲੇ ਸਾਲ ਇਸੇ ਸਮੇਂ ਦੌਰਾਨ ਅਜਿਹੀਆਂ 5,254 ਘਟਨਾਵਾਂ ਹੋਈਆਂ ਸਨ।

ਰਾਜ ਵਿੱਚ 2022 ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ 12,112 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਅੱਜ ਮੰਗਲਵਾਰ ਨੂੰ ਸੂਬੇ 'ਚ 219 ਖੇਤਾਂ 'ਚ ਅੱਗ ਲੱਗਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਅੰਕੜਿਆਂ ਅਨੁਸਾਰ ਸਭ ਤੋਂ ਵੱਧ 45 ਘਟਨਾਵਾਂ ਫ਼ਿਰੋਜ਼ਪੁਰ ਵਿੱਚ ਦਰਜ ਹੋਈਆਂ ਹਨ। ਉਸ ਤੋਂ ਬਾਅਦ ਸੰਗਰੂਰ ਵਿੱਚ 38 ਅਤੇ ਪਟਿਆਲਾ ਵਿੱਚ 22 ਘਟਨਾਵਾਂ ਦਰਜ ਕੀਤੀਆਂ ਗਈਆਂ।

ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 20 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਬੀਤੀ ਰਾਤ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਮੰਗਲਵਾਰ ਸ਼ਾਮ ਨੂੰ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਬੀਤੀ ਸ਼ਾਮ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget